
ਦਿੱਲੀ, 14 ਮਈ
ਭਾਰਤ ਵਿਚ ਕੋਵਿਡ-19 ਦੇ 2858 ਨਵੇਂ ਕੇਸ ਆਉਣ ਕਾਰਨ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 4,31,19,112 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਮਹਾਮਾਰੀ ਕਾਰਨ 11 ਹੋਰ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਗਿਣਤੀ ਵੱਧ ਕੇ 5,24,201 ਹੋ ਗਈ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ