ਦੇਸ਼ ’ਚ ਕਰੋਨਾ ਦੇ 333533 ਨਵੇਂ ਮਰੀਜ਼ ਤੇ 525 ਮੌਤਾਂ

ਦੇਸ਼ ’ਚ ਕਰੋਨਾ ਦੇ 333533 ਨਵੇਂ ਮਰੀਜ਼ ਤੇ 525 ਮੌਤਾਂ

ਨਵੀਂ ਦਿੱਲੀ, 23 ਜਨਵਰੀ

ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 333533 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜਾਂ ਦੀ ਕੁੱਲ ਗਿਣਤੀ 3,92,37,264 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਸਵੇਰੇ ਅੱਪਡੇਟ ਕੀਤੇ ਅੰਕੜਿਆਂ 'ਚ ਅਨੁਸਾਰ ਦੇਸ਼ ਵਿੱਚ ਮਹਾਮਾਰੀ ਕਾਰਨ 525 ਲੋਕਾਂ ਦੀ ਜਾਨ ਚਲੀ ਗਈ ਜਿਸ ਕਾਰਨ ਵਾਇਰਸ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ ਘੰਟੇ 4,89,409 ਹੋ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All