‘ਜੈ ਹਿੰਦ’: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਯੋਗਦਾਨ ’ਤੇ ਹਰ ਦੇਸ਼ ਵਾਸੀ ਨੂੰ ਮਾਣ: ਮੋਦੀ

‘ਜੈ ਹਿੰਦ’: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਯੋਗਦਾਨ ’ਤੇ ਹਰ ਦੇਸ਼ ਵਾਸੀ ਨੂੰ ਮਾਣ: ਮੋਦੀ

ਨਵੀਂ ਦਿੱਲੀ, 23 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 125ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ 'ਤੇ ਹਰ ਭਾਰਤੀ ਨੂੰ ਮਾਣ ਹੈ। ਸ੍ਰੀ ਮੋਦੀ ਨੇ 'ਪਰਾਕ੍ਰਮ ਦਿਵਸ' 'ਤੇ ਲੋਕਾਂ ਨੂੰ ਵਧਾਈ ਦਿੱਤੀ। ਸਰਕਾਰ ਨੇ ਆਜ਼ਾਦ ਹਿੰਦ ਫ਼ੌਜ ਦੇ ਸੰਸਥਾਪਕ ਬੋਸ ਦੇ ਜਨਮ ਦਿਨ ਨੂੰ 'ਪਰਾਕ੍ਰਮ ਦਿਵਸ' ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, ‘ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ ਜਯੰਤੀ 'ਤੇ ਨਮਨ ਕਰਦਾ ਹਾਂ। ਹਰ ਭਾਰਤੀ ਨੂੰ ਸਾਡੇ ਦੇਸ਼ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ 'ਤੇ ਮਾਣ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਸ਼ਹਿਰ

View All