‘ਮੈਂ ਤੇਰੇ ਇਸ਼ਕ ਮੇਂ ਕਯਾ-ਕਯਾ ਨਾ ਬਨਾ ਦਿਲਬਰ’: ਬੁਰਕਾ ਪਾ ਕੇ ਪ੍ਰੇਮਿਕਾ ਨੂੰ ਮਿਲਣ ਗਿਆ ਸੈਫ਼ ਅਲੀ ਗ੍ਰਿਫ਼ਤਾਰ : The Tribune India

‘ਮੈਂ ਤੇਰੇ ਇਸ਼ਕ ਮੇਂ ਕਯਾ-ਕਯਾ ਨਾ ਬਨਾ ਦਿਲਬਰ’: ਬੁਰਕਾ ਪਾ ਕੇ ਪ੍ਰੇਮਿਕਾ ਨੂੰ ਮਿਲਣ ਗਿਆ ਸੈਫ਼ ਅਲੀ ਗ੍ਰਿਫ਼ਤਾਰ

‘ਮੈਂ ਤੇਰੇ ਇਸ਼ਕ ਮੇਂ ਕਯਾ-ਕਯਾ ਨਾ ਬਨਾ ਦਿਲਬਰ’: ਬੁਰਕਾ ਪਾ ਕੇ ਪ੍ਰੇਮਿਕਾ ਨੂੰ ਮਿਲਣ ਗਿਆ ਸੈਫ਼ ਅਲੀ ਗ੍ਰਿਫ਼ਤਾਰ

ਫਾਈਲ ਫੋਟੋ

ਸ਼ਾਹਜਹਾਂਪੁਰ (ਉੱਤਰ ਪ੍ਰਦੇਸ਼) 18 ਅਗਸਤ

ਸ਼ਾਹਜਹਾਂਪੁਰ ਜ਼ਿਲ੍ਹੇ 'ਚ ਬੁਰਕਾ ਪਾ ਕੇ ਆਪਣੀ ਪ੍ਰੇਮਿਕਾ ਨੂੰ ਮਿਲਣ ਗਏ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਬਦਮਾਸ਼ ਸਮਝ ਕੇ ਫੜ੍ਹ ਲਿਆ। ਉਸ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ ਹੈ। ਵਧੀਕ ਪੁਲਿਸ ਸੁਪਰਡੈਂਟ (ਦਿਹਾਤੀ) ਸੰਜੀਵ ਬਾਜਪਾਈ ਨੇ ਦੱਸਿਆ ਕਿ ਸੈਫ਼ ਅਲੀ (25) ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਬੁਰਕਾ ਪਾ ਕੇ ਸਿਧੌਲੀ ਥਾਣਾ ਖੇਤਰ ਦੇ ਮਹਿਮਦਪੁਰ ਪਿੰਡ ਪਹੁੰਚਿਆ। ਪਿੰਡ ਵਾਸੀਆਂ ਨੂੰ ਸ਼ੱਕ ਹੋਇਆ ਅਤੇ ਉਸ ਨੂੰ ਫੜ ਲਿਆ ਅਤੇ ਬੁਰਕਾ ਉਤਾਰਨ ਲਈ ਕਿਹਾ। ਬੁਰਕਾ ਉਤਾਰਨ 'ਤੇ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਪਛਾਣ ਲਿਆ। ਇਹ ਨੌਜਵਾਨ ਕਿਸੇ ਸ਼ਹਿਰ ਨੌਕਰੀ ਕਰਨ ਜਾ ਰਿਹਾ ਹੈ ਤੇ ਜਾਣ ਤੋਂ ਪਹਿਲਾਂ ਆਪਣੀ ਪ੍ਰੇਮਿਕਾ ਨੂੰ ਮਿਲਣਾ ਚਾਹੁੰਦਾ ਸੀ। ਪ੍ਰੇਮਿਕਾ ਨੇ ਉਸ ਨੂੰ ਬੁਰਕਾ ਪਾ ਕੇ ਆਉਣ ਲਈ ਕਿਹਾ ਸੀ ਤਾਂ ਜੋ ਕੋਈ ਉਸ ਨੂੰ ਪਛਾਣ ਨਾ ਲਵੇ। ਦੋਵਾਂ ’ਚ ਚਾਰ ਸਾਲ ਤੋਂ ਪ੍ਰੇਮ ਸਬੰਧ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਵੀਡੀਓਜ਼ ਵਿੱਚ ਸੀ ਵੱਖ-ਵੱਖ ਧਰਮਾਂ ਦੇ ਫਿਰਕਿਆਂ ਵਿਚਾਲੇ ਨਫ਼ਰਤ ਫੈਲਾਉਣ...

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਕੌਮੀ ਟੈਸਟਿੰਗ ਏਜੰਸੀ ਨੇ ਪ੍ਰੀਖਿਆ ਦੇ ਵਿਸ਼ਾ ਵਾਰ ਟੌਪਰਾਂ ਦਾ ਐਲਾਨ ਕੀਤ...

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸਿਖਰਲੀ ਅਦਾਲਤ ਵੱਲੋਂ ਪਟੀਸ਼ਨ ਚੋਣ ਅਮਲ ’ਚ ਅੜਿੱਕਾ ਕਰਾਰ

ਸ਼ਹਿਰ

View All