‘ਮੌਤਾਂ ਦੀ ਅਸਲੀਅਤ ਕਿਉਂ ਛੁਪਾਈ ਜਾ ਰਹੀ ਹੈ?’

ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਪੁੱਛੇ ਸਵਾਲ; ਦੇਸ਼ ਵਿੱਚ ਤੁਰੰਤ ਲੌਕਡਾਊਨ ਲਾਉਣ ਦੀ ਮੰਗ

‘ਮੌਤਾਂ ਦੀ ਅਸਲੀਅਤ ਕਿਉਂ ਛੁਪਾਈ ਜਾ ਰਹੀ ਹੈ?’

ਅਜਮੇਰ ਵਿੱਚ ਕਰੋਨਾ ਕਾਰਨ ਫੌਤ ਹੋਏ ਮਰੀਜ਼ ਦੇ ਰਿਸ਼ਤੇਦਾਰ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦੇ ਹੋਏ। -ਫੋਟੋ: ਪੀਟੀਆਈ

ਟ੍ਰਿਬਿਊਨ ਨਿਊਜ਼ ਸਰਵਿਸ

ਨਵੀਂ ਦਿੱਲੀ, 8 ਮਈ

ਭਾਰਤੀ ਮੈਡੀਕਲ ਐਸੋਸੀਏਸ਼ਨ ਨੇ ਕੇਂਦਰੀ ਸਿਹਤ ਮੰਤਰਾਲੇ ਨੂੰ ਪੱਤਰ ਲਿਖ ਕੇ ਸਿਹਤ ਪ੍ਰਬੰਧਾਂ ਤੇ ਡਾਕਟਰਾਂ ਨੂੰ ਸਾਹ ਦਿਵਾਉਣ ਲਈ ਦੇਸ਼ ਵਿੱਚ ਤੁਰੰਤ ਲੌਕਾਊਡਨ ਲਾਉਣ ਦੀ ਮੰਗ ਕਰਦਿਆਂ ਸਵਾਲ ਕੀਤਾ ਕਿ ਮੌਤਾਂ ਬਾਰੇ ਅਸਲੀਅਤ ਕਿਉਂ ਛੁਪਾਈ ਜਾ ਰਹੀ ਹੈ। ਦੇਸ਼ ਵਿੱਚ ਰੋਜ਼ਾਨਾ ਮੌਤਾਂ ਚਾਰ ਹਜ਼ਾਰ ਅਤੇ ਕੇਸ ਚਾਰ ਲੱਖ ਤੋਂ ਵੱਧ ਆਉਣ ਮਗਰੋਂ ਐਸੋਸੀਏਸ਼ਨ ਨੇ ਪੱਤਰ ਲਿਖਿਆ। ਉਸ ਨੇ ਪੱਤਰ ਵਿੱਚ ਲਿਖਿਆ, ‘‘ਐਸੋਸੀਏਸ਼ਨ ਪਿਛਲੇ 20 ਦਿਨਾਂ ਤੋਂ ਸਿਹਤ ਢਾਂਚੇ ਨੂੰ ਰਾਹਤ ਦੇਣ ਲਈ ਸੂਬਿਆਂ ਦੀ ਬਜਾਏ ਦੇਸ਼ ਵਿੱਚ ਲੌਕਡਾਊਨ ਲਾਉਣ ਉੱਤੇ ਜ਼ੋਰ ਦੇ ਰਹੀ ਹੈ। ਤਾਲਾਬੰਦੀ ਹੀ ਇਸ ਮਹਾਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕੇਗੀ। ਲੌਕਡਾਊਨ ਨਾ ਲਾਉਣ ਕਾਰਨ ਹੀ ਰੋਜ਼ਾਨਾ ਚਾਰ ਲੱਖ ਕੇਸ ਹੋ ਰਹੇ ਹਨ।’’ ਆਈਐੱਮਏ ਨੇ ਵੱਖ ਵੱਖ ਵੈਕਸੀਨ ਕੀਮਤ ਨੀਤੀ ਅਤੇ ਆਕਸੀਜਨ ਸੰਕਟ ’ਤੇ ਵੀ ਸਵਾਲ ਉਠਾਏ। ਐਸੋਸੀਏਸ਼ਨ ਨੇ ਕੋਵਿਡ ਅੰਕੜੇ ਛੁਪਾਉਣ ਬਾਰੇ ਪੁੱਛਿਆ, ‘‘ਅਸੀਂ ਕਰੋਨਾ ਦੀ ਪਹਿਲੀ ਲਹਿਰ ਦੌਰਾਨ 756 ਅਤੇ ਦੂਜੀ ਦੌਰਾਨ 146 ਡਾਕਟਰ ਗੁਆ ਚੁੱਕੇ ਹਾਂ। ਛੋਟੇ ਹਸਪਤਾਲਾਂ ਵਿੱਚ ਸੈਂਕੜੇ ਮੌਤਾਂ ਹੋ ਰਹੀਆਂ ਹਨ ਅਤੇ ਸਮਸ਼ਾਨਘਾਟ ਭਰੇ ਪਏ ਹਨ। ਸੀਟੀ ਸਕੈਨ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਵਜੂਦ ਇਸ ਨੂੰ ਕੇਸਾਂ ਵਿੱਚ ਗਿਣਿਆ ਨਹੀਂ ਜਾਂਦਾ। ਸਾਡੇ ਕੋਲੋਂ ਮੌਤਾਂ ਦੀ ਅਸਲੀਅਤ ਛੁਪਾਉਣ ਦੀ ਕੋਸ਼ਿਸ਼ ਕਿਉਂ ਹੋ ਰਹੀ ਹੈ?

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮੁੱਖ ਖ਼ਬਰਾਂ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

12ਵੀਂ ਦੀ ਪ੍ਰੀਖਿਆ: ਸੀਬੀਐੱਸਈ ਅਤੇ ਆਈਸੀਐੱਸਈ ਨੇ ਸੁਪਰੀਮ ਕੋਰਟ ਨੂੰ ਮੁਲਾਂਕਣ ਯੋਜਨਾ ’ਚ ਸੋਧ ਬਾਰੇ ਜਾਣੂ ਕਰਵਾਇਆ

ਨਤੀਜਿਆਂ ਦੇ ਵਿਵਾਦ ਦੇ ਨਿਪਟਾਰੇ ਲਈ ਸ਼ਿਕਾਇਤ ਨਿਵਾਰਣ ਢਾਂਚਾ ਕਾਇਮ; ਮਾ...

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਕੇਂਦਰ ਨੇ ਪੱਛਮੀ ਬੰਗਾਲ ਦੇ ਸਾਬਕਾ ਮੁੱਖ ਸਕੱਤਰ ਅਲਪਨ ਬੰਧੋਪਾਧਿਆੲੇ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢੀ

ਮੈਮੋਰੰਡਮ ਜਾਰੀ ਕਰਦਿਆਂ 30 ਦਿਨਾਂ ਵਿੱਚ ਜਵਾਬ ਮੰਗਿਆ, ਪੈਨਸ਼ਨ ਜਾਂ ਗਰੈ...

ਸ਼ਹਿਰ

View All