4.0 magnitude tremor hits Kutch in Gujarat: ਗੁਜਰਾਤ ਦੇ ਕੱਛ ਵਿੱਚ ਭੂਚਾਲ; ਰਿਕਟਰ ਸਕੇਲ ’ਤੇ ਤੀਬਰਤਾ 4.0
ਕੱਛ, 18 ਨਵੰਬਰ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਅੱਜ ਰਾਤ ਵੇਲੇ 4.0 ਤੀਬਰਤਾ ਵਾਲਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਜਾਣਕਾਰੀ ਨਸ਼ਰ ਕਰਦਿਆਂ ਕਿਹਾ ਕਿਭੂਚਾਲ ਰਾਤ 8.18 ਵਜੇ ਆਇਆ ਅਤੇ ਇਹ ਕੱਛ ਵਿਚ 10 ਕਿਲੋਮੀਟਰ ਦੇ ਆਲੇ ਦੁਆਲੇ ਕੇਂਦਰਿਤ...
Advertisement
ਕੱਛ, 18 ਨਵੰਬਰ
ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਅੱਜ ਰਾਤ ਵੇਲੇ 4.0 ਤੀਬਰਤਾ ਵਾਲਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਜਾਣਕਾਰੀ ਨਸ਼ਰ ਕਰਦਿਆਂ ਕਿਹਾ ਕਿਭੂਚਾਲ ਰਾਤ 8.18 ਵਜੇ ਆਇਆ ਅਤੇ ਇਹ ਕੱਛ ਵਿਚ 10 ਕਿਲੋਮੀਟਰ ਦੇ ਆਲੇ ਦੁਆਲੇ ਕੇਂਦਰਿਤ ਸੀ। ਭੂਚਾਲ ਕਾਰਨ ਜ਼ਿਲ੍ਹੇ ਵਿੱਚ ਕੋਈ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਗੁਜਰਾਤ ਦੇ ਮਹੇਸਾਨਾ ਜ਼ਿਲ੍ਹੇ ’ਚ 4.2 ਤੀਬਰਤਾ ਦਾ ਭੂਚਾਲ ਆਇਆ ਸੀ।
Advertisement
Advertisement
×