ਪੰਜਾਬ ’ਚ ਕਰੋਨਾ ਕਾਰਨ 4 ਮੌਤਾਂ, ਦੇਸ਼ ’ਚ ਕੋਵਿਡ ਦੇ 12608 ਨਵੇਂ ਮਾਮਲੇ : The Tribune India

ਪੰਜਾਬ ’ਚ ਕਰੋਨਾ ਕਾਰਨ 4 ਮੌਤਾਂ, ਦੇਸ਼ ’ਚ ਕੋਵਿਡ ਦੇ 12608 ਨਵੇਂ ਮਾਮਲੇ

ਪੰਜਾਬ ’ਚ ਕਰੋਨਾ ਕਾਰਨ 4 ਮੌਤਾਂ, ਦੇਸ਼ ’ਚ ਕੋਵਿਡ ਦੇ 12608 ਨਵੇਂ ਮਾਮਲੇ

ਨਵੀਂ ਦਿੱਲੀ, 18 ਅਗਸਤ

ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 12,608 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਵਿਡ ਮਰੀਜ਼ਾਂ ਦੀ ਗਿਣਤੀ ਵੱਧ ਕੇ 4,42,98,864 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ ਕਾਰਨ 72 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,27,206 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਪੰਜਾਬ ਵਿੱਚ ਕਰੋਨਾ ਕਾਰਨ 4, ਹਰਿਆਣਾ ’ਚ 5 ਤੇ ਚੰਡੀਗੜ੍ਹ ’ਚ ਇਕ ਮਰੀਜ ਦੀ ਮੌਤ ਹੋਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਵੀਡੀਓਜ਼ ਵਿੱਚ ਸੀ ਵੱਖ-ਵੱਖ ਧਰਮਾਂ ਦੇ ਫਿਰਕਿਆਂ ਵਿਚਾਲੇ ਨਫ਼ਰਤ ਫੈਲਾਉਣ...

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਕੌਮੀ ਟੈਸਟਿੰਗ ਏਜੰਸੀ ਨੇ ਪ੍ਰੀਖਿਆ ਦੇ ਵਿਸ਼ਾ ਵਾਰ ਟੌਪਰਾਂ ਦਾ ਐਲਾਨ ਕੀਤ...

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸਿਖਰਲੀ ਅਦਾਲਤ ਵੱਲੋਂ ਪਟੀਸ਼ਨ ਚੋਣ ਅਮਲ ’ਚ ਅੜਿੱਕਾ ਕਰਾਰ

ਸ਼ਹਿਰ

View All