ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਬੱਸ ਪਲਟਣ ਕਾਰਨ ਬਿਹਾਰ ਦੇ 4 ਯਾਤਰੀਆਂ ਦੀ ਮੌਤ ਤੇ 28 ਜ਼ਖ਼ਮੀ : The Tribune India

ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਬੱਸ ਪਲਟਣ ਕਾਰਨ ਬਿਹਾਰ ਦੇ 4 ਯਾਤਰੀਆਂ ਦੀ ਮੌਤ ਤੇ 28 ਜ਼ਖ਼ਮੀ

ਜੰਮੂ ਕਸ਼ਮੀਰ ਦੇ ਪੁਲਵਾਮਾ ’ਚ ਬੱਸ ਪਲਟਣ ਕਾਰਨ ਬਿਹਾਰ ਦੇ 4 ਯਾਤਰੀਆਂ ਦੀ ਮੌਤ ਤੇ 28 ਜ਼ਖ਼ਮੀ

ਫੋਟੋ: ਏਐੱਨਆਈ

ਸ੍ਰੀਨਗਰ, 18 ਮਾਰਚ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸਵੇਰੇ ਬੱਸ ਦੇ ਪਲਟਣ ਕਾਰਨ ਬਿਹਾਰ ਦੇ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ 28 ਹੋਰ ਜ਼ਖ਼ਮੀ ਹੋ ਗਏ। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਬਾਰਸੂ ਇਲਾਕੇ 'ਚ ਸ੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਡਰਾਈਵਰ ਦਾ ਵਾਹਨ 'ਤੇ ਕੰਟਰੋਲ ਗੁਆਉਣ ਕਾਰਨ ਬੱਸ ਪਲਟ ਗਈ। ਅਧਿਕਾਰੀਆਂ ਮੁਤਾਬਕ ਹਾਦਸੇ ਵਿੱਚ ਮਾਰੇ ਗਏ ਚਾਰ ਯਾਤਰੀ ਬਿਹਾਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੱਸਿਆ ਕਿ ਹਾਦਸੇ 'ਚ ਜ਼ਖ਼ਮੀ 28 ਯਾਤਰੀਆਂ 'ਚੋਂ 23 ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All