ਉਤਰ ਪ੍ਰਦੇਸ਼ ਵਿਚ ਪਹਿਲੇ ਗੇੜ ਦੀਆਂ ਚੋਣਾਂ ਵਾਲੇ ਹਲਕਿਆਂ ਵਿਚ ਕਰੋਨਾ ਦੇ 40 ਹਜ਼ਾਰ ਕੇਸ

ਪਿਛਲੇ 24 ਘੰਟਿਆਂ ਵਿੱਚ 16 ਹਜ਼ਾਰ ਨਵੇਂ ਕੇਸ

ਉਤਰ ਪ੍ਰਦੇਸ਼ ਵਿਚ ਪਹਿਲੇ ਗੇੜ ਦੀਆਂ ਚੋਣਾਂ ਵਾਲੇ ਹਲਕਿਆਂ ਵਿਚ ਕਰੋਨਾ ਦੇ 40 ਹਜ਼ਾਰ ਕੇਸ

ਲਖਨਊ, 14 ਜਨਵਰੀ

ਚੋਣ ਕਮਿਸ਼ਨ 15 ਜਨਵਰੀ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ 'ਚ ਰੈਲੀਆਂ ਤੇ ਰੋਡ ਸ਼ੋਅ 'ਤੇ ਲਾਈ ਪਾਬੰਦੀ ਦੀ ਸਮੀਖਿਆ ਕਰੇਗਾ ਪਰ ਇਸ ਤੋਂ ਪਹਿਲਾਂ ਹੀ ਉੱਤਰ ਪ੍ਰਦੇਸ਼ 'ਚ ਕਰੋਨਾ ਦਾ ਧਮਾਕਾ ਹੋ ਗਿਆ ਹੈ। ਇੱਥੇ ਇੱਕ ਦਿਨ ਵਿੱਚ ਰਿਕਾਰਡ 16 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਥੇ ਪਿਛਲੇ ਛੇ ਦਿਨਾਂ ’ਚ 70 ਹਜ਼ਾਰ ਵਿਅਕਤੀ ਕਰੋਨਾ ਦੀ ਮਾਰ ਹੇਠ ਆਏ। ਜ਼ਿਕਰਯੋਗ ਹੈ ਕਿ ਪੱਛਮੀ ਯੂਪੀ ਵਿੱਚ ਜਿੱਥੇ ਪਹਿਲੇ ਪੜਾਅ ਵਿੱਚ ਚੋਣਾਂ ਹੋਣੀਆਂ ਹਨ, ਉੱਥੇ ਸਿਰਫ਼ ਸੱਤ ਜ਼ਿਲ੍ਹਿਆਂ ਵਿੱਚ ਹੀ 40 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਕਾਰਨ ਯੂਪੀ ਚੋਣਾਂ 'ਚ ਇਸ ਵਾਰ ਜਨ ਸਭਾਵਾਂ ਕਰਨ ਦੀ ਇਜਾਜ਼ਤ ਮਿਲਣ ਦੀ ਸੰਭਾਵਨਾ ਬਹੁਤ ਘੱਟ ਹੈ। ਸੂਬੇ ਵਿਚ ਪੰਜ ਦਿਨਾਂ ਅੰਦਰ ਕਰੋਨਾ ਦੇ ਐਕਟਿਵ ਕੇਸਾਂ ਵਿੱਚ 382 ਫੀਸਦੀ ਵਾਧਾ ਹੋਇਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All