ਨਵੀਂ ਦਿੱਲੀ, 20 ਸਤੰਬਰ
ਦੇਸ਼ ਦੇ ਕਈ ਖੇਤਰਾਂ ਵਿਚ ਕਰੋਨਾ ਮਾਮਲੇ ਹਾਲੇ ਵੀ ਸਾਹਮਣੇ ਆ ਰਹੇ ਹਨ। ਇਥੇ ਕਰੋਨਾ ਦੇ ਨਵੇਂ 4,043 ਕੇਸ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਲੋਕਾਂ ਨੂੰ ਕਰੋਨਾ ਸਾਵਧਾਨੀਆਂ ਦਾ ਪਾਲਣ ਕਰਨ ਦੀ ਸਲਾਹ ਦਿੱਤੀ ਗਈ ਹੈ। ਮੰਤਰਾਲੇ ਵਲੋਂ ਜਾਰੀ ਸੂਚਨਾ ਅਨੁਸਾਰ ਦੇਸ਼ ਵਿਚ ਇਸ ਵੇਲੇ ਐਕਟਿਵ ਕੇਸਾਂ ਦੀ ਗਿਣਤੀ 47 ਹਜ਼ਾਰ ਨੂੰ ਪਾਰ ਕਰ ਗਈ ਹੈ।