ਜੀਐੱਸਟੀ ਕੌਂਸਲ ਦੀ 45ਵੀਂ ਬੈਠਕ: ਪੈਟਰੋਲ ਤੇ ਡੀਜ਼ਲ ਹਾਲੇ ਜੀਐੱਸਟੀ ਦੇ ਦਾਇਰੇ ’ਚੋਂ ਬਾਹਰ

ਕਈ ਹੋਰ ਕੋਵਿਡ ਦਵਾਈਆਂ ਨੂੰ ਟੈਕਸ ਰਿਆਇਤ ਦੇ ਘੇਰੇ ’ਚ ਲਿਆਂਦਾ, ਛੋਟ 31 ਦਸੰਬਰ ਤੱਕ ਵਧਾਈ

ਜੀਐੱਸਟੀ ਕੌਂਸਲ ਦੀ 45ਵੀਂ ਬੈਠਕ: ਪੈਟਰੋਲ ਤੇ ਡੀਜ਼ਲ ਹਾਲੇ ਜੀਐੱਸਟੀ ਦੇ ਦਾਇਰੇ ’ਚੋਂ ਬਾਹਰ

ਨਵੀਂ ਦਿੱਲੀ, 17 ਸਤੰਬਰ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕਿਹਾ ਕਿ ਵਸਤ ਤੇ ਸੇਵਾ ਕਰ (ਜੀਐੱਸਟੀ) ਕੌਂਸਲ ਨੇ ਪੈਟਰੋਲ ਅਤੇ ਡੀਜ਼ਲ ਨੂੰ ਹਾਲੇ ਜੀਐੱਸਟੀ ਦੇ ਦਾਇਰੇ ਵਿੱਚ ਨਾ ਲਿਆਉਣ ਦਾ ਫ਼ੈਸਲਾ ਕੀਤਾ ਹੈ। ਜੀਐੱਸਟੀ ਕੌਂਸਲ ਦੀ ਇੱਥੇ ਹੋਈ 45ਵੀਂ ਮੀਟਿੰਗ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਡੀਜ਼ਲ ਵਿੱਚ ਮਿਲਾਏ ਜਾਣ ਵਾਲੇ ਬਾਇਓ-ਡੀਜ਼ਲ ਉੱਤੇ ਜੀਐੱਸਟੀ ਦਰ ਨੂੰ 12 ਫ਼ੀਸਦੀ ਤੋਂ ਘਟਾ ਕੇ ਪੰਜ ਫ਼ੀਸਦੀ ਕਰ ਦਿੱਤਾ ਗਿਆ ਹੈ। ਕੈਂਸਰ ਦੇ ਇਲਾਜ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ’ਤੇ ਵੀ ਟੈਕਸ ਦੀ ਦਰ 12 ਫ਼ੀਸਦੀ ਤੋਂ ਘਟਾ ਕੇ ਪੰਜ ਫ਼ੀਸਦੀ ਕਰ ਦਿੱਤੀ ਗਈ ਹੈ। ਸੀਤਾਰਮਨ ਦੀ ਪ੍ਰਧਾਨਗੀ ਵਿੱਚ ਜੀਐੱਸਟੀ ਕੌਂਸਲ ਦੀ ਮੀਟਿੰਗ ਵਿੱਚ ਨਾਰੀਅਲ ਤੇਲ ਸਮੇਤ ਚਾਰ ਦਰਜਨ ਤੋਂ ਵੱਧ ਵਸਤਾਂ 'ਤੇ ਟੈਕਸ ਦਰਾਂ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ 11 ਕੋਵਿਡ ਦਵਾਈਆਂ ’ਤੇ ਟੈਕਸ ਵਿੱਚ ਦਿੱਤੀ ਰਿਆਇਤ 31 ਦਸੰਬਰ ਤੱਕ ਵਧਾ ਦਿੱਤੀ ਗਈ ਹੈ ਤੇ ਹੋਰ ਕਈ ਦਵਾਈਆਂ ਵੀ ਰਿਆਇਤ ਦੇ ਘੇਰੇ ਵਿੱਚ ਲੈਆਂਦੀਆਂ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All