ਜੰਮੂ-ਕਸ਼ਮੀਰ ਦੇ ਗਿਣੇ-ਚੁਣੇ ਇਲਾਕਿਆਂ ਵਿੱਚ ਤਜਰਬੇ ਦੇ ਤੌਰ ’ਤੇ 4ਜੀ ਇੰਟਰਨੈੱਟ ਸੇਵਾ 15 ਤੋਂ ਬਾਅਦ

ਜੰਮੂ-ਕਸ਼ਮੀਰ ਦੇ ਗਿਣੇ-ਚੁਣੇ ਇਲਾਕਿਆਂ ਵਿੱਚ ਤਜਰਬੇ ਦੇ ਤੌਰ ’ਤੇ 4ਜੀ ਇੰਟਰਨੈੱਟ ਸੇਵਾ 15 ਤੋਂ ਬਾਅਦ

ਨਵੀਂ ਦਿੱਲੀ, 11 ਅਗਸਤ

ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਵਿਚ ਇੰਟਰਨੈੱਟ ਬਹਾਲੀ ਦੇ ਮੁੱਦੇ ’ਤੇ ਨਜ਼ਰ ਰੱਖਣ ਵਾਲੀ ਵਿਸ਼ੇਸ਼ ਕਮੇਟੀ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 15 ਅਗਸਤ ਤੋਂ ਬਾਅਦ ਦੇ ਸੀਮਤ ਖੇਤਰਾਂ ਵਿਚ ਤਜਰਬੇ ਦੇ ਤੌਰ ’ਤੇ 4 ਜੀ ਇੰਟਰਨੈੱਟ ਸੇਵਾ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਜਸਟਿਸ ਐੱਨਵੀ ਰਮਨ ਦੀ ਅਗਵਾਈ ਵਾਲੇ ਬੈਂਚ ਕੋਲ ਕੇਂਦਰ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਕੇਕੇ ਵੇਣੂਗੋਪਾਲ ਨੇ ਕਿਹਾ ਕਿ 15 ਅਗਸਤ ਤੋਂ ਬਾਅਦ ਜੰਮੂ-ਕਸ਼ਮੀਰ ਡਵੀਜ਼ਨ ਦੇ ਇਕ-ਇਕ ਜ਼ਿਲ੍ਹੇ ਵਿੱਚ 4 ਜੀ ਇੰਟਰਨੈੱਟ ਸੇਵਾ ਸ਼ੁਰੂ ਕੀਤੀ ਜਾਏਗੀ।ਉਨ੍ਹਾਂ ਕਿਹਾ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਜੰਮੂ ਕਸ਼ਮੀਰ ਵਿੱਚ 4ਜੀ ਸੇਵਾ ਵਿਆਪਕ ਮੁਲਾਂਕਣ ਬਾਅਦ ਦਿੱਤੀ ਜਾਵੇਗੀ ਤੇ ਤਜਰਬੇ ਦੇ ਨਤੀਜਿਆਂ ’ਤੇ ਦੋ ਮਹੀਨਿਆਂ ਬਾਅਦ ਨਜ਼ਰਸਾਨੀ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All