ਅੰਡੇਮਾਨ ਸਾਗਰ ਵਿੱਚ 5.4 ਦੀ ਤੀਬਰਤਾ ਦਾ ਭੂਚਾਲ
ਅੰਡੇਮਾਨ ਸਾਗਰ ਵਿੱਚ 5.4 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੱਕ ਅਧਿਕਾਰੀ ਨੇ ਕਿਹਾ ਕਿ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਪਰ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ...
Advertisement
ਅੰਡੇਮਾਨ ਸਾਗਰ ਵਿੱਚ 5.4 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇੱਕ ਅਧਿਕਾਰੀ ਨੇ ਕਿਹਾ ਕਿ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਪਰ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ। ਭੂਚਾਲ ਵਿਗਿਆਨ ਕੇਂਦਰ ਨੇ ਕਿਹਾ ਕਿ ਭੂਚਾਲ ਦੁਪਹਿਰ 12:06 ਵਜੇ ਆਇਆ ਅਤੇ ਇਸ ਦਾ ਕੇਂਦਰ 90 ਕਿਲੋਮੀਟਰ ਦੀ ਡੂੰਘਾਈ ਵਿੱਚ ਸਥਿਤ ਸੀ।
Advertisement
Advertisement
×

