5 killed, incidents of lightning: ਝਾਰਖੰਡ ’ਚ ਅਸਮਾਨੀ ਬਿਜਲੀ ਡਿੱਗਣ ਨਾਲ 5 ਹਲਾਕ; 6 ਜ਼ਖਮੀ
ਰਾਂਚੀ, 19 ਮਈ 5 killed, 6 injured in incidents of lightning strike in Jharkhand: Police.ਝਾਰਖੰਡ ਵਿੱਚ ਅੱਜ ਅਸਮਾਨੀ ਬਿਜਲੀ ਡਿੱਗਣ ਕਾਰਨ ਪੰਜ ਜਣਿਆਂ ਦੀ ਮੌਤ ਹੋ ਗਈ ਤੇ ਛੇ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ...
Advertisement
ਰਾਂਚੀ, 19 ਮਈ
5 killed, 6 injured in incidents of lightning strike in Jharkhand: Police.ਝਾਰਖੰਡ ਵਿੱਚ ਅੱਜ ਅਸਮਾਨੀ ਬਿਜਲੀ ਡਿੱਗਣ ਕਾਰਨ ਪੰਜ ਜਣਿਆਂ ਦੀ ਮੌਤ ਹੋ ਗਈ ਤੇ ਛੇ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਪੁਲੀਸ ਨੇ ਸਾਂਝੀ ਕੀਤੀ ਹੈ। ਪੀਟੀਆਈ
Advertisement
Advertisement
×