ਪੰਜਾਬ ਵਿੱਚ ਕਰੋਨਾ ਨਾਲ 57 ਮੌਤਾਂ

ਦੇਸ਼ ਭਰ ਵਿਚ ਕਰੋਨਾ ਦੇ 89,129 ਨਵੇਂ ਕੇਸ ਸਾਹਮਣੇ ਆਏ

ਪੰਜਾਬ ਵਿੱਚ ਕਰੋਨਾ ਨਾਲ 57 ਮੌਤਾਂ

ਨਵੀਂ ਦਿੱਲੀ, 3 ਅਪਰੈਲ

ਭਾਰਤ ਵਿੱਚ ਕਰੋਨਾ ਦੇ 89,129 ਨਵੇਂ ਕੇਸ ਸਾਹਮਣੇ ਆਏ ਹਨ ਜੋ ਪਿਛਲੇ ਸਾਢੇ ਛੇ ਮਹੀਨਿਆਂ ਤੋਂ ਸਭ ਤੋਂ ਵੱਧ ਕੇਸ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਇਸ ਵੇਲੇ ਕਰੋਨਾ ਪ੍ਰਭਾਵਿਤਾਂ ਦੀ ਗਿਣਤੀ 1.23 ਕਰੋੜ ਹੋ ਗਈ ਹੈ। ਦੇਸ਼ ਭਰ ਵਿਚ ਕਰੋਨਾ ਨਾਲ ਇਕ ਦਿਨ ਵਿਚ 714 ਮੌਤਾਂ ਹੋਈਆਂ ਹਨ ਜਿਨ੍ਹਾਂ ਵਿਚੋਂ ਮਹਾਰਾਸ਼ਟਰ ਵਿਚ 481 ਤੇ ਪੰਜਾਬ ਵਿਚ 57 ਮੌਤਾਂ ਸ਼ਾਮਲ ਹਨ।-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All