ਲੱਦਾਖ ’ਚ ਢਿੱਗਾਂ ਡਿੱਗਣ ਕਾਰਨ ਥਲ ਸੈਨਾ ਦੇ 6 ਜਵਾਨਾਂ ਦੀ ਮੌਤ : The Tribune India

ਲੱਦਾਖ ’ਚ ਢਿੱਗਾਂ ਡਿੱਗਣ ਕਾਰਨ ਥਲ ਸੈਨਾ ਦੇ 6 ਜਵਾਨਾਂ ਦੀ ਮੌਤ

ਲੱਦਾਖ ’ਚ ਢਿੱਗਾਂ ਡਿੱਗਣ ਕਾਰਨ ਥਲ ਸੈਨਾ ਦੇ 6 ਜਵਾਨਾਂ ਦੀ ਮੌਤ

ਟ੍ਰਿਬਿਊਨ ਨਿਊਜ਼ ਸਰਵਿਸ

ਸ੍ਰੀਨਗਰ, 7 ਅਕਤੂਬਰ

ਅੱਜ ਇਥੇ ਢਿੱਗਾਂ ਡਿੱਗਣ ਕਾਰਨ ਹੋਏ ਸੜਕ ਹਾਦਸੇ 'ਚ ਭਾਰਤੀ ਥਲ ਸੈਨਾ ਦੇ ਦੇ 6 ਜਵਾਨਾਂ ਦੀ ਮੌਤ ਹੋ ਗਈ। ਅੱਜ ਸਵੇਰੇ ਲੱਦਾਖ ਤੋਂ ਦੂਜੇ ਗਲੇਸ਼ੀਅਰ ਨੂੰ ਜਾਂਦੇ ਸਮੇਂ ਭਾਰਤੀ ਫੌਜ ਦੇ ਕਾਫਲੇ ਦੀਆਂ ਤਿੰਨ ਗੱਡੀਆਂ ਢਿੱਗਾਂ ਦੀ ਮਾਰ ਹੇਠ ਆ ਗਈਆਂ, ਜਿਸ ਕਾਰਨ ਇਹ ਘਟਨਾ ਹੋਈ। ਵੇਰਵਿਆਂ ਦੀ ਉਡੀਕ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ