ਲੇਟਰਲ ਐਂਟਰੀ ਰਾਹੀਂ ਸਰਕਾਰੀ ਵਿਭਾਗਾਂ ਵਿੱਚ 63 ਮਾਹਿਰ ਭਰਤੀ ਕੀਤੇ: ਕੇਂਦਰ ਸਰਕਾਰ
ਨਵੀਂ ਦਿੱਲੀ: ਕੇਂਦਰੀ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਇਕ ਲਿਖਤ ਜਵਾਬ ਰਾਹੀਂ ਅੱਜ ਰਾਜ ਸਭਾ ਨੂੰ ਸੂਚਿਤ ਕੀਤਾ ਕਿ ਲੇਟਰਲ ਐਂਟਰੀ ਰਾਹੀਂ ਕੇਂਦਰ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚ 63 ਮਾਹਿਰਾਂ ਦੀ ਨਿਯੁਕਤੀ ਕੀਤੀ ਗਈ ਹੈ। 35 ਦੀ ਠੇਕਾ ਆਧਾਰ...
Advertisement
ਨਵੀਂ ਦਿੱਲੀ:
ਕੇਂਦਰੀ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਇਕ ਲਿਖਤ ਜਵਾਬ ਰਾਹੀਂ ਅੱਜ ਰਾਜ ਸਭਾ ਨੂੰ ਸੂਚਿਤ ਕੀਤਾ ਕਿ ਲੇਟਰਲ ਐਂਟਰੀ ਰਾਹੀਂ ਕੇਂਦਰ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚ 63 ਮਾਹਿਰਾਂ ਦੀ ਨਿਯੁਕਤੀ ਕੀਤੀ ਗਈ ਹੈ। 35 ਦੀ ਠੇਕਾ ਆਧਾਰ ’ਤੇ ਨਿਯੁਕਤੀ ਕੀਤੀ ਗਈ ਹੈ ਜਦਕਿ ਬਾਕੀ 28 ਨੂੰ ਡੈਪੂਟੇਸ਼ਨ ’ਤੇ ਲਿਆਂਦਾ ਗਿਆ ਹੈ। -ਪੀਟੀਆਈ
Advertisement
Advertisement