ਨਵੀਂ ਦਿੱਲੀ, 7 ਦਸੰਬਰ
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 6822 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰਨਾ ਪੀੜਤਾਂ ਦੀ ਗਿਣਤੀ ਵੱਧ ਕੇ 3,46,48,383 ਹੋ ਗਈ ਹੈ। ਇਹ ਪਿਛਲੇ 558 ਦਿਨਾਂ ਵਿੱਚ ਦਰਜ ਕੀਤੇ ਗਏ ਸਭ ਤੋਂ ਘੱਟ ਮਾਮਲੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਵਾਇਰਸ ਕਾਰਨ 220 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,73,757 ਹੋ ਗਈ ਹੈ।