ਕਰੋਨਾ ਕਾਰਨ ਪੰਜਾਬ ’ਚ 7 ਮੌਤਾਂ, ਦੇਸ਼ ’ਚ ਕੋਵਿਡ ਦੇ 16047 ਨਵੇਂ ਮਾਮਲੇ : The Tribune India

ਕਰੋਨਾ ਕਾਰਨ ਪੰਜਾਬ ’ਚ 7 ਮੌਤਾਂ, ਦੇਸ਼ ’ਚ ਕੋਵਿਡ ਦੇ 16047 ਨਵੇਂ ਮਾਮਲੇ

ਕਰੋਨਾ ਕਾਰਨ ਪੰਜਾਬ ’ਚ 7 ਮੌਤਾਂ, ਦੇਸ਼ ’ਚ ਕੋਵਿਡ ਦੇ 16047 ਨਵੇਂ ਮਾਮਲੇ

ਨਵੀਂ ਦਿੱਲੀ, 10 ਅਗਸਤ

ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 16,047 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਕੇ 4,41,90,697 ਹੋ ਗਈ ਹੈ।  ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਾਇਰਸ ਕਾਰਨ 54 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,26,826 ਹੋ ਗਈ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪੰਜਾਬ, ਮਹਾਰਾਸ਼ਟਰ ਤੇ ਦਿੱਲੀ ਵਿੱਚ ਸੱਤ-ਸੱਤ, ਪੱਛਮੀ ਬੰਗਾਲ ਵਿੱਚ ਪੰਜ, ਹਿਮਾਚਲ ਪ੍ਰਦੇਸ਼ ਅਤੇ ਮਿਜ਼ੋਰਮ ਵਿੱਚ ਤਿੰਨ-ਤਿੰਨ, ਛੱਤੀਸਗੜ੍ਹ, ਕਰਨਾਟਕ, ਉੜੀਸਾ, ਸਿੱਕਮ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ’ਚ ਦੋ-ਦੋ ਅਤੇ ਗੁਜਰਾਤ, ਹਰਿਆਣਾ, ਝਾਰਖੰਡ ਅਤੇ ਨਾਗਾਲੈਂਡ ਵਿੱਚ ਇੱਕ-ਇੱਕ ਮੌਤ ਹੋਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All