ਮੁੰਬਈ ’ਚ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗਣ ਕਾਰਨ 6 ਮੌਤਾਂ, 23 ਝੁਲਸੇ

ਮੁੰਬਈ, 22 ਜਨਵਰੀ

ਮੱਧ ਮੁੰਬਈ ਦੇ ਤਾੜਦੇਵ ਇਲਾਕੇ ’ਚ ਅੱਜ ਸਵੇਰੇ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਦੀ 18ਵੀਂ ਮੰਜ਼ਿਲ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 23 ਜ਼ਖ਼ਮੀ ਹੋ ਗਏ। ਬੀਐੱਮਸੀ ਦੇ ਅਧਿਕਾਰੀ ਨੇ ਦੱਸਿਆ ਕਿ ਗੋਵਾਲੀਆ ਟੈਂਕ 'ਚ ਗਾਂਧੀ ਹਸਪਤਾਲ ਦੇ ਸਾਹਮਣੇ ਸਥਿਤ 'ਕਮਲਾ' ਇਮਾਰਤ 'ਚ ਸਵੇਰੇ ਕਰੀਬ 7 ਵਜੇ ਅੱਗ ਉਸ ਸਮੇਂ ਲੱਗੀ, ਜਦੋਂ ਇਸ 'ਚ ਰਹਿਣ ਵਾਲੇ ਕਈ ਲੋਕ ਸੌਂ ਰਹੇ ਸਨ। ਇਹ 20 ਮੰਜ਼ਿਲਾ ਇਮਾਰਤ ਹੈ। ਅੱਗ ਇਸ ਦੀ 18ਵੀਂ ਮੰਜ਼ਿਲ ਤੋਂ ਲੱਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਪੰਜਾਬ ਬਜਟ 2022-23 ਦੀ ਪੁਣ-ਛਾਣ

ਪੰਜਾਬ ਬਜਟ 2022-23 ਦੀ ਪੁਣ-ਛਾਣ

ਰੁਪਏ ਦੀ ਕੀਮਤ ਵਿਚ ਨਿਘਾਰ ਦਾ ਦੂਜਾ ਪਾਸਾ

ਰੁਪਏ ਦੀ ਕੀਮਤ ਵਿਚ ਨਿਘਾਰ ਦਾ ਦੂਜਾ ਪਾਸਾ

ਪੰਜਾਬ ਸਰਕਾਰ ਦੇ ਬਜਟ ਦਾ ਲੇਖਾ-ਜੋਖਾ

ਪੰਜਾਬ ਸਰਕਾਰ ਦੇ ਬਜਟ ਦਾ ਲੇਖਾ-ਜੋਖਾ

ਪੰਜਾਬ ਦਾ ਬਜਟ ਅਤੇ ਖੇਤੀ ਸੈਕਟਰ

ਪੰਜਾਬ ਦਾ ਬਜਟ ਅਤੇ ਖੇਤੀ ਸੈਕਟਰ

ਸ਼ਹਿਰ

View All