
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 27 ਮਈ
ਲੱਦਾਖ ਦੇ ਤੁਰਤੁਕ ਸੈਕਟਰ 'ਚ ਸੜਕ ਹਾਦਸੇ 'ਚ ਸੱਤ ਜਵਾਨਾਂ ਦੀ ਮੌਤ ਹੋ ਗਈ। 19 ਜ਼ਖ਼ਮੀ ਜਵਾਨਾਂ ਨੂੰ ਹਵਾਈ ਫ਼ੌਜ ਦੀ ਮਦਦ ਨਾਲ ਚੰਡੀਮੰਦਰ ਹਸਪਤਾਲ ਭੇਜਿਆ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਫ਼ੌਜ ਦੀ ਗੱਡੀ ਦੇ ਸ਼ਯੋਕ ਨਦੀ 'ਚ ਡਿੱਗਣ ਕਾਰਨ ਇਹ ਜਾਨਾਂ ਗਈਆਂ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ