ਬਲੀਆ(ਉੱਤਰ ਪ੍ਰਦੇਸ਼), 18 ਮਾਰਚ
ਉਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਰੇਵਤੀ ਇਲਾਕੇ ਵਿੱਚ ਇਕ 13 ਸਾਲਾ ਲੜਕੇ ਨੇ ਕਥਿਤ ਤੌਰ ’ਤੇ ਮੋਬਾਈਲ ਫੋਨ ’ਤੇ ਅਸ਼ਲੀਲ ਫਿਲਮ ਦੇਖਣ ਬਾਅਦ ਢਾਈ ਸਾਲਾ ਬੱਚੀ ਨਾਲ ਜਬਰ ਜਨਾਹ ਕੀਤਾ। ਪੁਲੀਸ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੁਲੀਸ ਨੇ ਬੱਚੀ ਦੀ ਨਾਨੀ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਪੋਕਸੋ ਕਾਨੂੰਨ ਤਹਿਤ ਕੇਸ ਦਰਜ ਕੀਤਾ ਹੈ। -ਏਜੰਸੀ