‘ਜੀ ਐੱਸ ਟੀ ਦਰਾਂ ’ਚ ਕਟੌਤੀ ਦਾ ਲਾਭ ਖ਼ਪਤਕਾਰਾਂ ਤੱਕ ਪਹੰਚਾਉਣ ਲਈ ਵਿਧੀ ਬਣਾਈ ਜਾਵੇ’
ਵਿਰੋਧੀ ਪਾਰਟੀਆਂ ਦੇ ਸ਼ਾਸ਼ਨ ਵਾਲੇ ਸੂੁਬਿਆਂ ਨੇ ਜੀਐੱਸਟੀ ਦਰਾਂ ਦੀ ਗਿਣਤੀ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਦਰਾਂ ਘਟਾਉਣ ਲਈ ਆਪਣਾ ਸਮਰਥਨ ਦਿੱਤਾ ਹੈ, ਜਦਕਿ ਇਸ ਦਾ ਲਾਭ ਖ਼ਪਤਕਾਰਾਂ ਨੂੰ ਪਹੰੁਚਾਉਣ ਲਈ ਵਿਧੀ ਬਣਾਉਣ ਦੀ ਮੰਗ ਕੀਤੀ ਹੈ। ਇਹ ਜਾਣਕਾਰੀ...
Advertisement
ਵਿਰੋਧੀ ਪਾਰਟੀਆਂ ਦੇ ਸ਼ਾਸ਼ਨ ਵਾਲੇ ਸੂੁਬਿਆਂ ਨੇ ਜੀਐੱਸਟੀ ਦਰਾਂ ਦੀ ਗਿਣਤੀ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਦਰਾਂ ਘਟਾਉਣ ਲਈ ਆਪਣਾ ਸਮਰਥਨ ਦਿੱਤਾ ਹੈ, ਜਦਕਿ ਇਸ ਦਾ ਲਾਭ ਖ਼ਪਤਕਾਰਾਂ ਨੂੰ ਪਹੰੁਚਾਉਣ ਲਈ ਵਿਧੀ ਬਣਾਉਣ ਦੀ ਮੰਗ ਕੀਤੀ ਹੈ। ਇਹ ਜਾਣਕਾਰੀ ਕਾਂਗਰਸੀ ਆਗੂ ਜੈਰਾਮ ਰਮੇਸ਼ ਨੇ ਦਿੱਤੀ।
Advertisement
Advertisement
×