ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ ਪੰਜ ਮੈਂਬਰੀ ਬੈਂਚ ਹੋਵੇਗਾ ਗਠਿਤ : The Tribune India

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ ਪੰਜ ਮੈਂਬਰੀ ਬੈਂਚ ਹੋਵੇਗਾ ਗਠਿਤ

ਬਹੁ-ਵਿਆਹ ਤੇ ‘ਨਿਕਾਹ ਹਲਾਲਾ’ ਖ਼ਿਲਾਫ਼ ਅਰਜ਼ੀਆਂ ’ਤੇ ਸੁਣਵਾਈ ਲਈ ਨਵਾਂ ਪੰਜ ਮੈਂਬਰੀ ਬੈਂਚ ਹੋਵੇਗਾ ਗਠਿਤ

ਨਵੀਂ ਦਿੱਲੀ, 24 ਨਵੰਬਰ

ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ ਮੁਸਲਮਾਨਾਂ ਵਿੱਚ ਬਹੁ-ਵਿਆਹ ਅਤੇ ‘ਨਿਕਾਹ ਹਲਾਲਾ’ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਨ ਲਈ ਪੰਜ ਜੱਜਾਂ ਦੇ ਨਵੇਂ ਸੰਵਿਧਾਨਕ ਬੈਂਚ ਦਾ ਗਠਨ ਕਰੇਗਾ।

ਇਸ ਮੁੱਦੇ ’ਤੇ ਇਕ ਜਨ ਹਿੱਤ ਪਟੀਸ਼ਨ ਦਾਖ਼ਲ ਕਰਨ ਵਾਲੇ ਵਕੀਲ ਅਸ਼ਵਿਨੀ ਉਪਾਧਿਆਏ ਨੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਹਿਮਾ ਕੋਹਲੀ ਤੇ ਜਸਟਿਸ ਜੇ.ਬੀ. ਪਾਰਦੀਵਾਲਾ ਦੇ ਬੈਂਚ ਨੂੰ ਅਪੀਲ ਕੀਤੀ ਸੀ ਕਿ ਇਸ ਮਾਮਲੇ ਵਿੱਚ ਸੰਵਿਧਾਨਕ ਬੈਂਚ ਨਵੇਂ ਸਿਰੇ ਤੋਂ ਗਠਿਤ ਕਰਨ ਦੀ ਲੋੜ ਹੈ, ਕਿਉਂਕਿ ਪਿਛਲੇ ਸੰਵਿਧਾਨਕ ਬੈਂਚ ਦੇ ਦੋ ਜੱਜ ਜਸਟਿਸ ਇੰਦਰਾ ਬੈਨਰਜੀ ਤੇ ਜਸਟਿਸ ਹੇਮੰਤ ਗੁਪਤਾ ਸੇਵਾਮੁਕਤ ਹੋ ਚੁੱਕੇ ਹਨ। ਇਸ ’ਤੇ ਚੀਫ ਜਸਟਿਸ ਚੰਦਰਚੂੜ ਨੇ ਕਿਹਾ, ‘‘ਅਸੀਂ ਇਕ ਨਵੇਂ ਬੈਂਚ ਦਾ ਗਠਨ ਕਰਾਂਗੇ।’’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All