ਸਰਕਾਰ ਨੂੰ ਘੇਰਨ ਲਈ ਕਾਂਗਰਸ ਸਣੇ 14 ਪਾਰਟੀਆਂ ਨੇ ਬਣਾਈ ਰਣਨੀਤੀ

ਸਰਕਾਰ ਨੂੰ ਘੇਰਨ ਲਈ ਕਾਂਗਰਸ ਸਣੇ 14 ਪਾਰਟੀਆਂ ਨੇ ਬਣਾਈ ਰਣਨੀਤੀ

ਨਵੀਂ ਦਿੱਲੀ, 28 ਜੁਲਾਈਕਾਂਗਰਸ ਸਮੇਤ 14 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਅੱਜ ਪੈਗਾਸਸ ਜਾਸੂਸੀ ਕਾਂਡ ਅਤੇ ਹੋਰ ਮਸਲਿਆਂ ’ਤੇ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਸਰਕਾਰ ਨੂੰ ਦਬਾਅ ਪਾਉਣ ਦੀ ਰਣਨੀਤੀ ’ਤੇ ਚਰਚਾ ਕੀਤੀ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖਗੜੇ ਦੇ ਸੰਸਦ ਭਵਨ ਵਿਚਲੇ ਚੈਂਬਰ ਵਿੱਚ ਹੋਈ ਇਸ ਬੈਠਕ ਵਿੱਚ ਸ੍ਰੀ ਖੜਗੇ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸ਼ਿਵ ਸੈਨਾ ਦੇ ਸੰਜੇ ਰਾਉਤ, ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਫੁੱਲ ਪਟੇਲ, ਡੀਐੱਮਕੇ ਦੇ ਟੀਆਰ ਬਾਲੂ ਅਤੇ ਹੋਰ ਪਾਰਟੀਆਂ ਦੇ ਆਗੂ ਮੌਜੂਦ ਸਨ। ਰਾਹੁਲ ਗਾਂਧੀ ਤੇ ਹੋਰ ਕਈ ਨੇਤਾਵਾਂ ਨੇ ਅੱਜ ਪੈਗਾਸਸ ਮਾਮਲੇ ’ਤੇ ਲੋਕ ਸਭਾ ਵਿੱਚ ਕੰਮ ਰੋਕੂ ਨੋਟਿਸ ਵੀ ਦਿੱਤਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All