‘ਕਿਸਾਨ ਸੰਸਦ’ ਵਿੱਚ ਰਵਨੀਤ ਬਿੱਟੂ ਨਾਲ ਬਦਸਲੂਕੀ

‘ਕਿਸਾਨ ਸੰਸਦ’ ਵਿੱਚ ਰਵਨੀਤ ਬਿੱਟੂ ਨਾਲ ਬਦਸਲੂਕੀ

ਮਨਧੀਰ ਦਿਓਲ

ਨਵੀਂ ਦਿੱਲੀ, 24 ਜਨਵਰੀ

ਸਿੰਘੂ ਬਾਰਡਰ ’ਚ ਗੁਰੂ ਤੇਗ਼ ਬਹਾਦਰ ਸਮਾਰਕ ਨੇੜੇ ਹੋਏ ‘ਕਿਸਾਨ ਸੰਸਦ ਸਮਾਗਮ’ ਵਿੱਚ ਸ਼ਾਮਲ ਹੋਣ ਆਏ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨਾਲ ਉੱਥੇ ਪਹੁੰਚੇ ਨੌਜਵਾਨਾਂ ਨੇ ਕਥਿਤ ਬਦਸਲੂਕੀ ਕੀਤੀ ਤੇ ਧੱਕੇ ਮਾਰ ਕੇ ਉੱਥੋਂ ਭਜਾ ਦਿੱਤਾ। ਧੱਕਾਮੁੱਕੀ ਦੌਰਾਨ ਬਿੱਟੂ ਦੀ ਪੱਗ ਵੀ ਲੱਥ ਗਈ ਜੋ ਨਿਹੰਗ ਸਿੰਘਾਂ ਨੇ ਚੁੱਕ ਕੇ ਮੁੜ ਸਜਾਈ। ਨੌਜਵਾਨਾਂ ਵੱਲੋਂ ਕਥਿਤ ਗਾਲੀ-ਗਲੋਚ ਵੀ ਕੀਤੀ ਗਈ। ਉਹ ਇਸ ਗੱਲੋਂ ਖਫ਼ਾ ਸਨ ਕਿ ਬਿੱਟੂ ਧਰਨੇ ਵਾਲੀ ਥਾਂ ’ਤੇ ਕਿਉਂ ਪਹੁੰਚੇ। ਇਸ ਤੋਂ ਪਹਿਲਾਂ ਵੀ ਸਿੰਘੂ ਬਾਰਡਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਦੋ ਆਗੂਆਂ ਨੂੰ ਧਰਨੇ ਵਿੱਚ ਸ਼ਾਮਲ ਲੋਕਾਂ ਨੇ ਮੁੱਖ ਸਟੇਜ ਦੇ ਪਿੱਛੇ ਤੋਂ ਹੀ ਭਜਾ ਦਿੱਤਾ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All