
ਬਿਦਰ, 26 ਮਾਰਚ
ਕਰਨਾਟਕ ਵਿਚ ਮੁਸਲਮਾਨਾਂ ਲਈ ਚਾਰ ਫ਼ੀਸਦੀ ਓਬੀਸੀ ਰਾਖਵੇਂਕਰਨ ਨੂੰ ਹਟਾਉਣ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਾਂਗਰਸ ’ਤੇ ਵਰ੍ਹਦਿਆਂ ਕਿਹਾ ਕਿ ਸੰਵਿਧਾਨ ਵਿਚ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਕਿ ਧਰਮ ਦੇ ਆਧਾਰ ’ਤੇ ਰਾਖਵਾਂਕਰਨ ਦਿੱਤਾ ਜਾਵੇ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਕੈਬਨਿਟ ਮੀਟਿੰਗ ਵਿਚ ਕਰਨਾਟਕ ਸਰਕਾਰ ਨੇ ਮੁਸਲਮਾਨਾਂ ਲਈ ਚਾਰ ਫ਼ੀਸਦੀ ਓਬੀਸੀ ਰਾਖਵੇਂਕਰਨ ਨੂੰ ਰੱਦ ਕਰ ਦਿੱਤਾ ਸੀ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ