ਜੰਮੂ ਕਸ਼ਮੀਰ ਦੇ ਅਨੰਤਨਾਗ ’ਚ ਸੁਰੱਖਿਆ ਬਲਾਂ ਦੀ ਅਤਿਵਾਦੀਆਂ ਖ਼ਿਲਾਫ਼ ਕਾਰਵਾਈ ਜਾਰੀ
ਸ੍ਰੀਨਗਰ, 15 ਸਤੰਬਰ ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਾੜੀ ਤੇ ਜੰਗਲੀ ਖੇਤਰ 'ਚ ਬੈਠੇ ਅਤਿਵਾਦੀਆਂ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਅਤਿਵਾਦੀਆਂ ਖ਼ਿਲਾਫ਼ ਅੱਜ ਤੀਜੇ ਦਿਨ ਵੀ ਕਾਰਵਾਈ ਜਾਰੀ ਹੈ। ਅਤਿਵਾਦੀਆਂ...
Advertisement
ਸ੍ਰੀਨਗਰ, 15 ਸਤੰਬਰ
ਜੰਮੂ ਅਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਾੜੀ ਤੇ ਜੰਗਲੀ ਖੇਤਰ 'ਚ ਬੈਠੇ ਅਤਿਵਾਦੀਆਂ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਅਤਿਵਾਦੀਆਂ ਖ਼ਿਲਾਫ਼ ਅੱਜ ਤੀਜੇ ਦਿਨ ਵੀ ਕਾਰਵਾਈ ਜਾਰੀ ਹੈ। ਅਤਿਵਾਦੀਆਂ ਨੇ ਬੁੱਧਵਾਰ ਨੂੰ ਕਰਨਲ, ਮੇਜਰ ਤੇ ਡੀਐੱਸਪੀ ਸਣੇ 4 ਦੀ ਹੱਤਿਆ ਕਰ ਦਿੱਤੀ ਸੀ। ਅਧਿਕਾਰੀਆਂ ਨੇ ਕਿਹਾ, ‘ਫੌਜਾਂ ਨੇ ਡਰੋਨ ਨਿਗਰਾਨੀ ਦੇ ਆਧਾਰ 'ਤੇ ਉਸ ਖੇਤਰ 'ਤੇ ਮੋਰਟਾਰ ਦੇ ਗੋਲੇ ਦਾਗੇ ਜਿੱਥੇ ਉਨ੍ਹਾਂ ਨੂੰ ਲੱਗਦਾ ਹੈ ਕਿ ਅਤਿਵਾਦੀ ਲੁਕੇ ਹੋਏ ਹਨ। ਸੁਰੱਖਿਆ ਬਲਾਂ ਨੇ ਇਲਾਕੇ ਦੀ ਸਖਤ ਘੇਰਾਬੰਦੀ ਕੀਤੀ ਹੋਈ ਹੈ।
Advertisement
Advertisement
×