ਅਦਾਕਾਰਾ ਆਸ਼ਾ ਪਾਰਿਖ ਦਾ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨ : The Tribune India

ਅਦਾਕਾਰਾ ਆਸ਼ਾ ਪਾਰਿਖ ਦਾ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨ

ਅਦਾਕਾਰਾ ਆਸ਼ਾ ਪਾਰਿਖ ਦਾ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨ

ਦਿੱਲੀ ਦੇ ਵਿਗਿਆਨ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਤੋਂ  ਐਵਾਰਡ ਪ੍ਰਾਪਤ ਕਰਦੀ ਹੋਏ ਆਸ਼ਾ ਪਾਰਿਖ। ਫੋਟੋ: ਏਐੱਨਆਈ

ਨਵੀਂ ਦਿੱਲੀ, 30 ਸਤੰਬਰ

ਸੀਨੀਅਰ ਅਦਾਕਾਰਾ ਆਸ਼ਾ ਪਾਰਿਖ ਨੂੰ ਅੱਜ ਭਾਰਤੀ ਸਿਨੇਮਾ ਦੇ ਸਭ ਵੱਡੇ ਐਜਾਜ਼ ਦਾਦਾ ਸਾਹਿਬ ਫਾਲਕੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪਾਰਿਖ ਨੂੰ ਇਹ ਐਵਾਰਡ ਅੱਜ ਇੱਥੇ ਵਿਗਿਆਨ ਭਵਨ ਵਿੱਚ 68ਵੇਂ ਕੌਮੀ ਫ਼ਿਲਮ ਐਵਾਰਡ ਸਮਾਗਮ ਦੌਰਾਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਿੱਤਾ। ਰਾਸ਼ਟਰਪਤੀ ਨੇ ਇਸ ਸਨਮਾਨ ਲਈ ਉੱਘੀ ਅਦਾਕਾਰ ਨੂੰ ਵਧਾਈ ਵੀ ਦਿੱਤੀ। ਬੌਲੀਵੁੱਡ ਅਦਾਕਾਰਾ ਨੇ ਕਿਹਾ ਕਿ ਆਪਣੇ 80ਵੇਂ ਜਨਮ ਦਿਨ ਤੋਂ ਇੱਕ ਦਿਨ ਪਹਿਲਾਂ ਇਹ ਵੱਕਾਰੀ ਐਵਾਰਡ ਪ੍ਰਾਪਤ ਕਰਕੇ ਉਹ ਬੇਹੱਦ ਖੁਸ਼ ਹੈ। ਆਸ਼ਾ ਪਾਰਿਖ ਨੇ ਆਖਿਆ, ‘‘ਮੈਨੂੰ ਭਾਰਤ ਸਰਕਾਰ ਵੱਲੋਂ ਮਿਲਿਆ ਇਹ ਸਭ ਤੋਂ ਵਧੀਆ ਸਨਮਾਨ ਹੈ। ਇਸ ਲਈ ਮੈਂ ਜਿਊਰੀ ਦਾ ਧੰਨਵਾਦ ਕਰਦੀ ਹਾਂ।’’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All