ਅਭਿਨੇਤਰੀ ਰੇਖਾ ਦਾ ਬੰਗਲਾ ਸੀਲ

ਅਭਿਨੇਤਰੀ ਰੇਖਾ ਦਾ ਬੰਗਲਾ ਸੀਲ

ਮੁੰਬਈ, 12 ਜੁਲਾਈ

ਬੀਐੱਮਸੀ ਨੇ ਉਪਨਗਰ ਬਾਂਦਰਾ ਵਿੱਚ ਸਥਿਤ ਮਸ਼ਹੂਰ ਅਭਿਨੇਤਰੀ ਰੇਖਾ ਦੇ ਬੰਗਲੇ ਦੇ ਸੁਰੱਖਿਆ ਗਾਰਡ ਨੂੰ ਕਰੋਨਾ ਹੋਣ ਤੋਂ ਬਾਅਦ ਬੰਗਲਾ ਸੀਲ ਕਰ ਦਿੱਤਾ ਗਿਆ ਹੈ। 65 ਸਾਲਾ ਅਦਾਕਾਰਾ ਦੇ ਬੰਗਲੇ 'ਸੀ ਸਪਰਿੰਗਜ਼' ਵਿਚ ਗਾਰਡ ਮੰਗਲਵਾਰ ਨੂੰ ਕਰੋਨਾ ਪਾਜ਼ੇਟਿਵ ਆਇਆ ਸੀ। ਬੀਐੱਮਸੀ ਨੇ ਬੰਗਲੇ ਦੇ ਬਾਹਰ ਬੋਰਡ ਲਗਾ ਕੇ ਇਸ ਨੂੰ ਪਾਬੰਦੀਸ਼ੁਦਾ ਖੇਤਰ ਐਲਾਨ ਦਿੱਤਾ ਹੈ। ਸੁਰੱਖਿਆ ਕਰਮੀ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All