ਅਡਾਨੀ ਸਮੂਹ ਵੱਲੋਂ ਤਿੰਨ ਹਵਾਈ ਅੱਡਿਆਂ ਦੇ ਵਿਕਾਸ ਲਈ ਏਅਰਪੋਰਟ ਅਥਾਰਿਟੀ ਨਾਲ ਸਮਝੌਤਾ

ਅਡਾਨੀ ਸਮੂਹ ਵੱਲੋਂ ਤਿੰਨ ਹਵਾਈ ਅੱਡਿਆਂ ਦੇ ਵਿਕਾਸ ਲਈ ਏਅਰਪੋਰਟ ਅਥਾਰਿਟੀ ਨਾਲ ਸਮਝੌਤਾ

ਨਵੀਂ ਦਿੱਲੀ, 19 ਜਨਵਰੀ

ਅਡਾਨੀ ਸਮੂਹ ਨੇ ਜੈਪੁਰ, ਗੁਹਾਟੀ ਤੇ ਤਿਰੂਵਨੰਤਪੁਰਮ ਹਵਾਈ ਅੱਡਿਆਂ ਦੇ ਸੰਚਾਰਨ, ਪ੍ਰਬੰਧ ਤੇ ਵਿਕਾਸ ਲਈ ਅੱਜ ਏਅਰਪੋਰਟ ਅਥਾਰਿਟੀ ਆਫ ਇੰਡੀਆ (ਏਏਆਈ) ਨਾਲ ਸਮਝੌਤਾ ਕੀਤਾ। ਏਏਆਈ ਨੇ ਅਡਾਨੀ ਸਮੂਹ ਨੂੰ ਕਿਹਾ ਕਿ ਛੇ ਮਹੀਨਿਆਂ ਅੰਦਰ ਗੁਹਾਟੀ, ਜੈਪੁਰ ਤੇ ਤਿਰੂਵਨੰਤਪੁਰਮ ਹਵਾਈ ਅੱਡਿਆਂ ਲਈ ਕੁਝ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ। ਦੱਸਣਾ ਬਣਦਾ ਹੈ ਕਿ ਕੇਂਦਰ ਨੇ ਫਰਵਰੀ 2019 ਨੂੰ ਦੇਸ਼ ਦੇ ਛੇ ਹਵਾਈ ਅੱਡਿਆਂ ਲਖਨਊ, ਅਹਿਮਦਾਬਾਦ, ਜੈਪੁਰ, ਮੰਗਲੁਰੂ, ਤਿਰੂਵਨੰਤਪੁਰਮ ਤੇ ਗੁਹਾਟੀ ਦਾ ਨਿੱਜੀਕਰਨ ਕੀਤਾ ਸੀ। ਅਡਾਨੀ ਸਮੂਹ ਨੇ ਮੁਕਾਬਲੇ ਦੀ ਬੋਲੀ ਪ੍ਰਕਿਰਿਆ ਰਾਹੀਂ 50 ਸਾਲਾਂ ਲਈ ਇਨ੍ਹਾਂ ਸਾਰਿਆਂ ਨੂੰ ਚਲਾਉਣ ਦਾ ਅਧਿਕਾਰ ਹਾਸਲ ਕੀਤਾ ਸੀ।-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All