ਕੋਵਿਸ਼ੀਲਡ ਜਾਂ ਕੋਵੈਕਸੀਨ ਵੈਕਸੀਨ ਦੀਆਂ ਦੋ ਖੁਰਾਕਾਂ ਲੈਣ ਵਾਲੇ ਬਾਲਗਾਂ ਨੂੰ ਕੋਰਬੇਵੈਕਸ ਦੀ ਦਿੱਤੀ ਜਾਵੇਗੀ ਬੂਸਟਰ ਡੋਜ਼ : The Tribune India

ਕੋਵਿਸ਼ੀਲਡ ਜਾਂ ਕੋਵੈਕਸੀਨ ਵੈਕਸੀਨ ਦੀਆਂ ਦੋ ਖੁਰਾਕਾਂ ਲੈਣ ਵਾਲੇ ਬਾਲਗਾਂ ਨੂੰ ਕੋਰਬੇਵੈਕਸ ਦੀ ਦਿੱਤੀ ਜਾਵੇਗੀ ਬੂਸਟਰ ਡੋਜ਼

ਕੋਵਿਸ਼ੀਲਡ ਜਾਂ ਕੋਵੈਕਸੀਨ ਵੈਕਸੀਨ ਦੀਆਂ ਦੋ ਖੁਰਾਕਾਂ ਲੈਣ ਵਾਲੇ ਬਾਲਗਾਂ ਨੂੰ ਕੋਰਬੇਵੈਕਸ ਦੀ ਦਿੱਤੀ ਜਾਵੇਗੀ ਬੂਸਟਰ ਡੋਜ਼

ਨਵੀਂ ਦਿੱਲੀ, 10 ਅਗਸਤ

ਕੇਂਦਰ ਸਰਕਾਰ ਨੇ ਕੋਵਿਸ਼ੀਲਡ ਜਾਂ ਕੋਵੈਕਸੀਨ ਵੈਕਸੀਨ ਦੀਆਂ ਦੋ ਖੁਰਾਕਾਂ ਲੈਣ ਵਾਲੇ ਬਾਲਗਾਂ ਲਈ ‘ਕੋਰਬੇਵੈਕਸ’ ਵੈਕਸੀਨ ਦੀ ਬੂਸਟਰ ਡੋਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੇਸ਼ ਵਿੱਚ ਪਹਿਲੀ ਵਾਰ ਹੋ ਰਿਹਾ ਹੈ, ਜਦੋਂ ਪਹਿਲੀ ਅਤੇ ਦੂਜੀ ਖੁਰਾਕ ਦੇ ਤੌਰ 'ਤੇ ਲਗਾਏ ਟੀਕੇ ਤੋਂ ਇਲਾਵਾ ਕੋਈ ਹੋਰ ਟੀਕਾ ਬੂਸਟਰ ਡੋਜ਼ ਵਜੋਂ ਲਗਾਇਆ ਜਾਵੇਗਾ। ਕੇਂਦਰੀ ਸਿਹਤ ਮੰਤਰਾਲੇ ਨੇ ਟੀਕਾਕਰਨ 'ਤੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਦੀਆਂ ਸਿਫਾਰਿਸ਼ਾਂ ਦੇ ਆਧਾਰ 'ਤੇ ਇਹ ਮਨਜ਼ੂਰੀ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All