ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਡਵਾਨੀ ਅਪੋਲੋ ਹਸਪਤਾਲ ਦਾਖ਼ਲ

ਨਵੀਂ ਦਿੱਲੀ: ਸੀਨੀਅਰ ਭਾਜਪਾ ਆਗੂ ਤੇ ਮੁਲਕ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਅੱਜ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਹਸਪਤਾਲ ਦੇ ਸੂਤਰਾਂ ਨੇ ਦਿੱਤੀ ਜਿਨ੍ਹਾਂ ਮੁਤਾਬਕ ਇਸ ਸਮੇਂ ਉਨ੍ਹਾਂ ਦੀ ਹਾਲਤ...
Advertisement

ਨਵੀਂ ਦਿੱਲੀ:

ਸੀਨੀਅਰ ਭਾਜਪਾ ਆਗੂ ਤੇ ਮੁਲਕ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਅੱਜ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਹ ਜਾਣਕਾਰੀ ਹਸਪਤਾਲ ਦੇ ਸੂਤਰਾਂ ਨੇ ਦਿੱਤੀ ਜਿਨ੍ਹਾਂ ਮੁਤਾਬਕ ਇਸ ਸਮੇਂ ਉਨ੍ਹਾਂ ਦੀ ਹਾਲਤ ਸਥਿਰ ਹੈ। -ਪੀਟੀਆਈ

Advertisement

Advertisement
Tags :
Apollo HospitalBJPlal krishna advaniPunjabi khabarPunjabi News
Show comments