ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Advani hospitalised at Delhi: ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜੀ

ਅਪੋਲੋ ਹਸਪਤਾਲ ਭਰਤੀ ਕਰਵਾਇਆ
Advertisement

ਨਵੀਂ ਦਿੱਲੀ, 14 ਦਸੰਬਰ

Advani hospitalised at Delhi: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਅੱਜ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਅਪੋਲੋ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਸ੍ਰੀ ਅਡਵਾਨੀ ਨੂੰ ਆਮ ਚੈਕਅੱਪ ਲਈ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਅਨੁਸਾਰ ਉਨ੍ਹਾਂ ਦੀ ਹਾਲਤ ਸਥਿਰ ਹੈ ਤੇ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਨੂੰ ਤਿੰਨ ਮਹੀਨੇ ਪਹਿਲਾਂ ਵੀ ਸਿਹਤ ਸਮੱਸਿਆ ਕਾਰਨ ਅਪੋਲੋ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।

Advertisement

 

Advertisement
Show comments