ਡੇਂਗੂ ਦੇ ਮਰੀਜ਼ਾਂ ਨੂੰ ਦਰਦ-ਨਿਵਾਰਕ ਦਵਾਈਆਂ ਨਾ ਲੈਣ ਦਾ ਸੁਝਾਅ

ਬੁਖਾਰ ਦੀ ਨਵੀਂ ਕਿਸਮ ‘ਡੀਈਐੱਨਵੀ-2’ ਸਾਹਮਣੇ ਆਈ

ਡੇਂਗੂ ਦੇ ਮਰੀਜ਼ਾਂ ਨੂੰ ਦਰਦ-ਨਿਵਾਰਕ ਦਵਾਈਆਂ ਨਾ ਲੈਣ ਦਾ ਸੁਝਾਅ

ਨਵੀਂ ਦਿੱਲੀ, 28 ਸਤੰਬਰ

ਭਾਰਤ ਦੇ 11 ਸੂਬਿਆਂ ਵਿੱਚ ਡੇਂਗੂ ਬੁਖਾਰ ਦਾ ਇਕ ਵੱਖਰੇ ਸਰੂਪ ਦਾ ਪਤਾ ਲੱਗਿਆ ਹੈ ਜਿਸ ਕਾਰਨ ਸਿਹਤ ਵਿਭਾਗ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਦੇਸ਼ ਵਿੱਚ ਡੇਂਗੂ ਭਾਵੇਂ ਕੰਟਰੋਲ ਅਧੀਨ ਹੈ ਪਰ ਇਸ ਬੁਖਾਰ ਦੇ ਨਵੇਂ ਸਰੂਪ, ਜਿਸ ਦੀ ਪਛਾਣ ਡੀਈਐੱਨਵੀ-2 ਵਜੋਂ ਹੋਈ ਹੈ, ਕਾਰਨ ਤੇਜ਼ ਬੁਖਾਰ ਦੇ ਕਈ ਕੇਸ ਸਾਹਮਣੇ ਆਏ ਹਨ। ਡੇਂਗੂ ਬੁਖਾਰ ਦੀ ਡੀਈਐੱਨਵੀ-2 ਕਿਸਮ ਕਾਰਨ ਸਰੀਰ ਦੇ ਅੰਦਰੂਨੀ ਹਿੱਸਿਆਂ ਵਿੱਚ ਖੂਨ ਰਿਸਣਾ ਵੀ ਸ਼ੁਰੂ ਹੋ ਜਾਂਦਾ ਦਾ ਹੈ। ਇਸੇ ਦੌਰਾਨ ਪੀਐੱਸਆਰਆਈ ਹਸਪਤਾਲ ਦੀ ਡਾ. ਵਨੀਤਾ ਸਿੰਘ ਟੰਡਨ ਨੇ ਕਿਹਾ ਕਿ ਡੇਂਗੂ ਦੇ ਮਰੀਜ਼ ਦਰਦ-ਨਿਵਾਰਕ ਦਵਾਈਆਂ ਅਤੇ ਐਸਪਰੀਨ ਦੀ ਗੋਲੀ ਨਾ ਲੈਣ। ਬੁਖਾਰ ਹੋਣ ’ਤੇ ਪੈਰਾਸੀਟਾਮੋਲ ਦੀ ਗੋਲੀ ਲਈ ਜਾ ਸਕਦੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All