ਅਲਾਰਮ ਵੱਜਣ ਮਗਰੋਂ ਗੋ ਫਸਟ ਦਾ ਹਵਾਈ ਜਹਾਜ਼ ਹੰਗਾਮੀ ਹਾਲਤ ’ਚ ਉਤਾਰਿਆ : The Tribune India

ਅਲਾਰਮ ਵੱਜਣ ਮਗਰੋਂ ਗੋ ਫਸਟ ਦਾ ਹਵਾਈ ਜਹਾਜ਼ ਹੰਗਾਮੀ ਹਾਲਤ ’ਚ ਉਤਾਰਿਆ

ਅਲਾਰਮ ਵੱਜਣ ਮਗਰੋਂ ਗੋ ਫਸਟ ਦਾ ਹਵਾਈ ਜਹਾਜ਼ ਹੰਗਾਮੀ ਹਾਲਤ ’ਚ ਉਤਾਰਿਆ

ਕੋਇੰਬਟੂਰ, 12 ਅਗਸਤ

ਬੰਗਲੌਰ ਤੋਂ ਮਾਲਦੀਵਜ਼ ਦੀ ਰਾਜਧਾਨੀ ਮਾਲੇ ਜਾ ਰਹੇ ਗੋ ਫਸਟ ਏਅਰਲਾਈਨ ਦੇ ਜਹਾਜ਼ ਵਿੱਚ ਚਿਤਾਵਨੀ ਅਲਾਰਮ ਵੱਜਣ ਮਗਰੋਂ ਇਸ ਨੂੰ ਕੋਇੰਬਟੂਰ ਹਵਾਈ ਅੱਡੇ ’ਤੇ ਹੰਗਾਮੀ ਹਾਲਤ ਵਿੱਚ ਉਤਾਰਿਆ ਗਿਆ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇੰਜਣ ਵੱਧ ਗਰਮ ਹੋਣ ਸਬੰਧੀ ਅਲਾਰਮ ਵੱਜਣ ਮਗਰੋਂ ਜਹਾਜ਼ ਨੂੰ ਫੌਰੀ ਉਤਾਰਿਆ ਗਿਆ। ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ, ‘‘ਏਅਰਬੱਸ 320 ਨੂੰ ਕੋਇੰਬਟੂਰ ਕੌਮਾਂਤਰੀ ਹਵਾਈ ਅੱਡੇ ’ਤੇ ਦੁਪਹਿਰ ਲਗਪਗ 12 ਵਜੇ ਉਤਾਰਿਆ ਗਿਆ। ਜਹਾਜ਼ ਦੇ ਦੋਵੇਂ ਇੰਜਣ ਕਥਿਤ ਵੱਧ ਗਰਮ ਹੋਣ ਮਗਰੋਂ ਅਲਾਰਮ ਵੱਜ ਗਿਆ ਅਤੇ ਉਡਾਣ ਨੂੰ ਸੁਰੱਖਿਅਤ ਉਤਾਰਿਆ ਗਿਆ। ਇੰਜਨੀਅਰਾਂ ਨੇ ਇੰਜਣਾਂ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਅਲਾਰਮ ਵਿੱਚ ਕੁੱਝ ਨੁਕਸ ਹੈ ਅਤੇ ਜਹਾਜ਼ ਉਡਾਣ ਭਰਨ ਲਈ ਫਿੱਟ ਹੈ।’’ ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਵਿੱਚ 92 ਯਾਤਰੀ ਸਵਾਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All