ਤਾਮਿਲ ਨਾਡੂ ਵਿਧਾਨ ਸਭਾ ਚੋਣਾਂ ਲਈ ਡੀਐੱਮਕੇ ਤੇ ਕਾਂਗਰਸ ਵਿਚਾਲੇ ਸਮਝੌਤਾ

ਤਾਮਿਲ ਨਾਡੂ ਵਿਧਾਨ ਸਭਾ ਚੋਣਾਂ ਲਈ ਡੀਐੱਮਕੇ ਤੇ ਕਾਂਗਰਸ ਵਿਚਾਲੇ ਸਮਝੌਤਾ

ਚੇੱਨਈ, 7 ਮਾਰਚ

ਕਈ ਦਿਨਾਂ ਦੀ ਜੱਦੋ ਜਹਿਦ ਬਾਅਦ ਆਖ਼ਰ ਤਾਮਿਲ ਨਾਡੂ ਵਿਧਾਨ ਸਭਾ ਚੋਣਾਂ ਲਈ ਡੀਐੱਮਕੇ ਤੇ ਕਾਂਗਰਸ ਵਿਚਾਲੇ ਸਮਝੌਤਾ ਹੋ ਗਿਆ। ਡੀਐੱਮਕੇ ਨੇ 25 ਵਿਧਾਨ ਸਭਾ ਸੀਟਾਂ ਅਤੇ ਕੰਨਿਆ ਕੁਮਾਰੀ ਲੋਕ ਸਭਾ ਸੀਟ ਕਾਂਗਰਸ ਨੂੰ ਦਿੱਤੀਆਂ ਹਨ। ਡੀਐੱਮਕੇ ਦੇ ਪ੍ਰਧਾਨ ਐੱਮਕੇ ਸਟਾਲਿਨ ਅਤੇ ਤਾਮਿਲਨਾਡੂ ਕਾਂਗਰਸ ਕਮੇਟੀ ਦੇ ਮੁਖੀ ਕੇਐਸ ਅਲਾਗਿਰੀ ਨੇ ਡੀਐੱਮਕੇ ਦੇ ਹੈੱਡਕੁਆਰਟਰ ਵਿਖੇ ਇਸ ਸਬੰਧੀ ਸਮਝੌਤੇ ’ਤੇ ਦਸਤਖਤ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All