ਅਹਿਮਦਾਬਾਦ, 30 ਜੁਲਾਈ
ਅਹਿਮਦਾਬਾਦ ਦੀ ਸੈਸ਼ਨ ਅਦਾਲਤ ਨੇ ਸਮਾਜਿਕ ਕਾਰਕੁਨ ਤੀਸਤਾ ਸੀਤਲਵਾੜ ਅਤੇ ਸਾਬਕਾ ਡੀਜੀਪੀ ਆਰਬੀ ਸ੍ਰੀਕੁਮਾਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।ਐਡੀਸ਼ਨਲ ਚੀਫ਼ ਜਸਟਿਸ ਡੀਡੀ ਠੱਕਰ ਨੇ ਪਹਿਲਾਂ ਸ਼ੁੱਕਰਵਾਰ ਨੂੰ ਹੁਕਮ ਸੁਣਾਉਣਾ ਸੀ ਪਰ ਇਸ ਨੂੰ ਸ਼ਨਿਚਰਵਾਰ ਤੱਕ ਮੁਲਤਵੀ ਕਰ ਦਿੱਤਾ।