ਓਮੀਕਰੋਨ ਦੇ ਵਧਦੇ ਖਤਰੇ ਕਾਰਨ ਹਵਾਈ ਕਿਰਾਏ ਵਧੇ

ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਅੱਜ ਅੱਧੀ ਰਾਤ ਤੋਂ ਲਾਗੂ; ਯਾਤਰੀਆਂ ਨੂੰ 6 ਘੰਟੇ ਹਵਾਈ ਅੱਡੇ ’ਤੇ ਕਰਨਾ ਪੈ ਸਕਦਾ ਹੈ ਇੰਤਜ਼ਾਰ

ਓਮੀਕਰੋਨ ਦੇ ਵਧਦੇ ਖਤਰੇ ਕਾਰਨ ਹਵਾਈ ਕਿਰਾਏ ਵਧੇ

ਨਵੀਂ ਦਿੱਲੀ, 30 ਨਵੰਬਰ

ਓਮੀਕਰੋਨ ਦੇ ਵਧਦੇ ਖਤਰੇ ਕਾਰਨ ਕੇਂਦਰ ਸਰਕਾਰ ਨੇ ਨਵੇਂ ਨਿਰਦੇਸ਼ ਜਾਰੀ ਕਰ ਦਿੱਤੇ ਹਨ ਜੋ ਅੱਜ ਅੱਧੀ ਰਾਤ ਤੋਂ ਲਾਗੂ ਹੋ ਜਾਣਗੇ। ਇਸ ਨਾਲ ਯਾਤਰੀਆਂ ਨੂੰ ਹਵਾਈ ਅੱਡੇ ’ਤੇ ਛੇ ਘੰਟੇ ਵੀ ਇੰਤਜ਼ਾਰ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਭਾਰਤ ਤੋਂ ਅਮਰੀਕਾ, ਕੈਨੇਡਾ, ਬਰਤਾਨੀਆ, ਦੁਬਈ ਜਾਣ ਲਈ ਕਿਰਾਇਆ ਵਿਚ 30 ਤੋਂ 60 ਫੀਸਦੀ ਤਕ ਵਾਧਾ ਹੋ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All