ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ’ਤੇ ਅਕਾਲ ਤਖਤ ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਇਤਰਾਜ਼ : The Tribune India

ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ’ਤੇ ਅਕਾਲ ਤਖਤ ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਇਤਰਾਜ਼

ਛੁੱਟੀ ਰੱਦ ਕਰਨ ਦੀ ਮੰਗ ਕੀਤੀ

ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ ’ਤੇ ਅਕਾਲ ਤਖਤ ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਇਤਰਾਜ਼

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 7 ਫਰਵਰੀ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ਦੇ ਫੈਸਲੇ ’ਤੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਕਰਦਿਆਂ ਉਸਦੀ ਰਿਹਾਈ ਰੱਦ ਕਰਨ ਦੀ ਮੰਗ ਕੀਤੀ। ਸਿੱਖ ਧਾਰਮਿਕ ਆਗੂਆਂ ਨੇ ਆਖਿਆ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਸ਼ਹਿਰ

View All