ਚੰਡੀਗੜ੍ਹ ਲਈ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਦਾ ਅਕਾਲੀ ਦਲ ਵੱਲੋਂ ਵਿਰੋਧ

ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦਿੱਤਾ ਜਾਵੇ: ਸੁਖਬੀਰ

ਚੰਡੀਗੜ੍ਹ ਲਈ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਦਾ ਅਕਾਲੀ ਦਲ ਵੱਲੋਂ ਵਿਰੋਧ

ਦਵਿੰਦਰ ਪਾਲ

ਚੰਡੀਗੜ੍ਹ, 4 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਦੀ ਥਾਂ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦਾ ਨਿਰੋਲ ਪ੍ਰਸ਼ਾਸਕ ਨਿਯੁਕਤ ਕਰਨ ਦੀ ਤਜਵੀਜ਼ ਨੂੰ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦਾ ਇੱਕ ਹੋਰ ਯਤਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਤਜਵੀਜ਼ ਦਾ ਪੁਰਜ਼ੋਰ ਵਿਰੋਧ ਕਰੇਗਾ। ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਹੈ ਤੇ ਜਿੰਨੀ ਛੇਤੀ ਸੰਭਵ ਹੋ ਸਕੇ, ਇਸ ਨੂੰ ਪੰਜਾਬ ਨੂੰ ਦਿੱਤਾ ਜਾਣਾ ਚਾਹੀਦਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਤੱਕ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਨੂੰ ਪੰਜਾਬ ਨੂੰ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਇਸ ਦਾ ਨਿਰੋਲ ਪ੍ਰਸ਼ਾਸਕ ਪਿੱਤਰੀ ਰਾਜ ਪੰਜਾਬ ਵਿੱਚੋਂ ਹੋਣਾ ਚਾਹੀਦਾ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All