15 ਸਾਲ ਪੁਰਾਣੇ ਸਾਰੇ ਸਰਕਾਰੀ ਵਾਹਨ ਕਬਾੜ ’ਚ ਜਾਣਗੇ: ਗਡਕਰੀ : The Tribune India

15 ਸਾਲ ਪੁਰਾਣੇ ਸਾਰੇ ਸਰਕਾਰੀ ਵਾਹਨ ਕਬਾੜ ’ਚ ਜਾਣਗੇ: ਗਡਕਰੀ

ਕੇਂਦਰੀ ਮੰਤਰੀ ਨੇ ‘ਐਗਰੋ-ਵਿਜ਼ਨ’ ਖੇਤੀਬਾੜੀ ਪ੍ਰਦਰਸ਼ਨੀ ਦਾ ਉਦਘਾਟਨ

15 ਸਾਲ ਪੁਰਾਣੇ ਸਾਰੇ ਸਰਕਾਰੀ ਵਾਹਨ ਕਬਾੜ ’ਚ ਜਾਣਗੇ: ਗਡਕਰੀ

ਨਾਗਪੁਰ, 25 ਨਵੰਬਰ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ 15 ਸਾਲ ਦੀ ਮਿਆਦ ਪੂਰੀ ਕਰ ਚੁੱਕੇ ਸਾਰੇ ਸਰਕਾਰੀ ਵਾਹਨਾਂ ਨੂੰ ਕਬਾੜ ਵਿੱਚ ਭੇਜਿਆ ਜਾਵੇਗਾ। ਇਸ ਸਬੰਧੀ ਨੀਤੀ ਸੂਬਿਆਂ ਨੂੰ ਭੇਜ ਦਿੱਤੀ ਗਈ ਹੈ। ਕੇਂਦਰੀ ਮੰਤਰੀ ਗਡਕਰੀ ਇੱਥੇ ਸਾਲਾਨਾ ‘ਐਗਰੋ-ਵਿਜ਼ਨ’ ਖੇਤੀਬਾੜੀ ਪ੍ਰਦਰਸ਼ਨੀ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਗਡਕਰੀ ਨੇ ਕਿਹਾ ਕਿ ਪਾਣੀਪਤ ਵਿੱਚ ਇੰਡੀਅਨ ਆਇਲ ਦੇ ਦੋ ਪਲਾਂਟ ਲਗਪਗ ਸ਼ੁਰੂ ਹੋ ਗਏ ਹਨ। ਇਨ੍ਹਾਂ ਵਿੱਚੋਂ ਪਹਿਲਾ ਪਲਾਂਟ ਇੱਕ ਲੱਖ ਲਿਟਰ ਇਥਾਨੋਲ ਪ੍ਰਤੀ ਦਿਨ ਪੈਦਾ ਕਰੇਗਾ, ਜਦੋਂਕਿ ਦੂਜੇ ਵਿੱਚ ਪਰਾਲੀ ਦੀ ਵਰਤੋਂ ਕਰ ਕੇ 150 ਟਨ ਲੁੱਕ (ਬਾਇਓ-ਬਿਟੁਮਨ) ਪ੍ਰਤੀ ਦਿਨ ਤਿਆਰ ਕੀਤੀ ਜਾਵੇਗੀ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦੇਸ਼ ਦੇ ਚੌਲ ਉਤਪਾਦਕ ਹਿੱਸਿਆਂ ਵਿੱਚ ਇਹ ਇੱਕ ਵੱਡਾ ਬਦਲਾਅ ਹੈ ਕਿਉਂਕਿ ਇੱਥੇ ਪਰਾਲੀ ਸਾੜੀ ਜਾਂਦੀ ਹੈ, ਜਿਸ ਕਾਰਨ ਪ੍ਰਦੂਸ਼ਣ ਪੈਦਾ ਹੁੰਦਾ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਦੱਖਣ ਏਸ਼ਿਆਈ ਸਿਆਸੀ ਰੰਗਮੰਚ ਦੇ ਝਲਕਾਰੇ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਯੂਨੀਵਰਸਿਟੀਆਂ ਲਈ ਸੰਕਟ ਦਾ ਦੌਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਪੰਜਾਬ ਵਿਚ ਨਸ਼ਿਆਂ ਦਾ ਵਪਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੌਜਵਾਨ ਵਰਗ ਤੇ ‘ਆਪ’ ਦੀ ਸਰਕਾਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਨੇਪਾਲ ਦੀ ਸਿਆਸਤ ’ਤੇ ਪੱਛਮ ਦਾ ਅਸਰ

ਮੁੱਖ ਖ਼ਬਰਾਂ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੇ ਸ੍ਰੀਨਗਰ ਦੇ ਲਾਲ ਚੌਕ ’ਚ ਫਹਿਰਾਇਆ ਤਿਰੰਗਾ

ਸੋਮਵਾਰ ਨੂੰ ਕੀਤੀ ਜਾਣ ਵਾਲੀ ਰੈਲੀ ’ਚ ਵਿਰੋਧੀ ਧਿਰਾਂ ਦੇ 23 ਆਗੂ ਹੋ ਸ...

ਉੜੀਸਾ ਦੇ ਸਿਹਤ ਮੰਤਰੀ ਨਭ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ, ਹਾਲਤ ਗੰਭੀਰ

ਉੜੀਸਾ ਦੇ ਸਿਹਤ ਮੰਤਰੀ ਨਭ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ, ਹਾਲਤ ਗੰਭੀਰ

ਗੋਲੀਆਂ ਚਲਾਉਣ ਵਾਲੇ ਏਐੱਸਆਈ ਲੋਕਾਂ ਵੱਲੋਂ ਕਾਬੂ, ਪੁਲੀਸ ਹਵਾਲੇ ਕੀਤਾ

ਸ਼ਹਿਰ

View All