ਸਰਬਪਾਰਟੀ ਮੀਟਿੰਗ: ਵਿਰੋਧੀ ਧਿਰਾਂ ਨੇ ਐੱਮਐੱਸਪੀ ’ਤੇ ਕਾਨੂੰਨ ਬਣਾਉਣ ਦੀ ਮੰਗ ਕੀਤੀ

ਸਰਬਪਾਰਟੀ ਮੀਟਿੰਗ: ਵਿਰੋਧੀ ਧਿਰਾਂ ਨੇ ਐੱਮਐੱਸਪੀ ’ਤੇ ਕਾਨੂੰਨ ਬਣਾਉਣ ਦੀ ਮੰਗ ਕੀਤੀ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਲਿਕਾਰਜੁਨ ਖੜਗੇ।

ਨਵੀਂ ਦਿੱਲੀ, 28 ਨਵੰਬਰ

ਸੋਮਵਾਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਅੱਜ ਬੁਲਾਈ ਗਈ ਸਰਬਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਨੇ ਸਰਕਾਰ ਤੋਂ ਕਿਸਾਨਾਂ ਦੀ ਪੈਦਾਵਾਰ ’ਤੇ ਘੱਟ ਤੋਂ ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਨੂੰ ਲੈ ਕੇ ਤੁਰੰਤ ਕਾਨੂੰਨ ਬਣਾਉਣ ਸਬੰਧੀ ਕਦਮ ਚੁੱਕਣ ਦੀ ਮੰਗ ਕੀਤੀ। ਸਰਬ ਪਾਰਟੀ ਮੀਟਿੰਗ ਵਿੱਚ ਜ਼ਿਆਦਾਤਰ ਵਿਰੋਧੀ ਧਿਰਾਂ ਨੇ ਪੈਗਾਸਸ ਜਾਸੂਸੀ ਵਿਵਾਦ, ਮਹਿੰਗਾਈ, ਕਿਸਾਨ, ਬੇਰੁਜ਼ਗਾਰੀ, ਲੱਦਾਖ ਵਿੱਚ ਚੀਨ ਦੀ ਦਖ਼ਲਅੰਦਾਜ਼ੀ ਸਣੇ ਕੁੱਝ ਹੋਰ ਮੁੱਦਿਆਂ ਨੂੰ ਚੁੱਕਿਆ ਅਤੇ ਚਰਚਾ ਕਰਵਾਉਣ ਦੀ ਮੰਗ ਕੀਤੀ। ਮੀਟਿੰਗ ਮਗਰੋਂ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ, ‘‘ਸਰਬ ਪਾਰਟੀ ਮੀਟਿੰਗ ਵਿੱਚ 15-20 ਅਹਿਮ ਮੁੱਦਿਆਂ ’ਤੇ ਚਰਚਾ ਹੋਈ। ਸਾਰੀਆਂ ਧਿਰਾਂ ਨੇ ਮੰਗ ਕੀਤੀ ਕਿ ਘੱਟ ਤੋਂ ਘੱਟ ਸਮਰਥਨ ਮੁੱਲ ’ਤੇ ਕਾਨੂੰਨ ਬਣਾਉਣ ’ਤੇ ਸਰਕਾਰ ਤੁਰੰਤ ਧਿਆਨ ਦੇਵੇ।’’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All