ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ

ਜੰਮੂ: ਦੱਖਣੀ ਕਸ਼ਮੀਰ ਵਿਚ ਪਵਿੱਤਰ ਅਮਰਨਾਥ ਗੁਫ਼ਾ ਦੀ 38 ਦਿਨਾ ਸਾਲਾਨਾ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ। ਰਾਜ ਭਵਨ ਵਿਚ ਉਪ ਰਾਜਪਾਲ ਮਨੋਜ ਸਿਨਹਾ ਦੀ ਅਗਵਾਈ ਵਿਚ ਸ੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੀ 48ਵੀਂ ਬੋਰਡ ਮੀਟਿੰਗ ਦੌਰਾਨ ਇਹ ਫੈਸਲਾ ਲਿਆ...
File Photo
Advertisement

ਜੰਮੂ: ਦੱਖਣੀ ਕਸ਼ਮੀਰ ਵਿਚ ਪਵਿੱਤਰ ਅਮਰਨਾਥ ਗੁਫ਼ਾ ਦੀ 38 ਦਿਨਾ ਸਾਲਾਨਾ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ। ਰਾਜ ਭਵਨ ਵਿਚ ਉਪ ਰਾਜਪਾਲ ਮਨੋਜ ਸਿਨਹਾ ਦੀ ਅਗਵਾਈ ਵਿਚ ਸ੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੀ 48ਵੀਂ ਬੋਰਡ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ। -ਪੀਟੀਆਈ

Advertisement
Advertisement