ਟਰੂਡੋ ਵੱਲੋਂ ਭਾਰਤ ’ਤੇ ਲਗਾਏ ਦੋਸ਼ਾਂ ਤੋਂ ਅਮਰੀਕਾ ਬੇਹੱਦ ਚਿੰਤਤ: ਬਲਿੰਕਨ
ਨਿਊਯਾਰਕ, 23 ਸਤੰਬਰ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਦੀ ‘ਸ਼ਮੂਲੀਅਤ’ ਦੇ ਦੋਸ਼ਾਂ ਤੋਂ ਅਮਰੀਕਾ ਬੇਹੱਦ ਚਿੰਤਤ ਹੈ।...
Advertisement
Advertisement
ਨਿਊਯਾਰਕ, 23 ਸਤੰਬਰ
ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਦੀ ‘ਸ਼ਮੂਲੀਅਤ’ ਦੇ ਦੋਸ਼ਾਂ ਤੋਂ ਅਮਰੀਕਾ ਬੇਹੱਦ ਚਿੰਤਤ ਹੈ। ਬਲਿੰਕਨ ਨੇ ਇਹ ਵੀ ਕਿਹਾ ਕਿ ਇਹ ਜ਼ਰੂਰੀ ਹੈ ਕਿ ਭਾਰਤ ਇਸ ਮਾਮਲੇ ਦੀ ਜਾਂਚ ਵਿੱਚ ਕੈਨੇਡਾ ਨਾਲ ਮਿਲ ਕੇ ਕੰਮ ਕਰੇ। ਵਿਦੇਸ਼ ਮੰਤਰੀ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਅਮਰੀਕਾ ਇਸ ਮੁੱਦੇ 'ਤੇ ਭਾਰਤ ਸਰਕਾਰ ਨਾਲ ਸਿੱਧੇ ਸੰਪਰਕ 'ਚ ਹੈ।
Advertisement