ਵਾਸ਼ਿੰਗਟਨ, 30 ਨਵੰਬਰ
ਚੀਨ ਨੇ ਅਮਰੀਕੀ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਭਾਰਤ ਨਾਲ ਉਸ ਦੇ ਸਬੰਧਾਂ ਵਿੱਚ ਦਖ਼ਲ ਨਾ ਦੇਵੇ। ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਨੇ ਕਾਂਗਰਸ (ਸੰਸਦ) ਨੂੰ ਪੇਸ਼ ਕੀਤੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ। ਪੈਂਟਾਗਨ ਨੇ ਰਿਪੋਰਟ ਵਿਚ ਕਿਹਾ ਕਿ ਅਮਰੀਕਾ ਦੇ ਨਾਲ ਉਸ ਦੇ ਦੁਵੱਲੇ ਸਬੰਧਾਂ ਦੇ ਹੋਰ ਖੇਤਰਾਂ ਨੂੰ ਰੁਕਾਵਟ ਦੇ ਕਾਰਨ ਹੋਏ ਨੁਕਸਾਨ ਤੋਂ ਬਚਾਉਣਾ ਹੈ।