ਭਾਰਤ ਦੇ 75ਵੇਂ ਆਜ਼ਾਦੀ ਸਮਾਗਮ ’ਚ ਸ਼ਾਮਲ ਹੋਵੇਗੀ ਅਮਰੀਕੀ ਗਾਇਕਾ ਮੈਰੀ ਮਿਲਬੇਨ : The Tribune India

ਭਾਰਤ ਦੇ 75ਵੇਂ ਆਜ਼ਾਦੀ ਸਮਾਗਮ ’ਚ ਸ਼ਾਮਲ ਹੋਵੇਗੀ ਅਮਰੀਕੀ ਗਾਇਕਾ ਮੈਰੀ ਮਿਲਬੇਨ

ਭਾਰਤ ਦੇ 75ਵੇਂ ਆਜ਼ਾਦੀ ਸਮਾਗਮ ’ਚ ਸ਼ਾਮਲ ਹੋਵੇਗੀ ਅਮਰੀਕੀ ਗਾਇਕਾ ਮੈਰੀ ਮਿਲਬੇਨ

ਵਾਸ਼ਿੰਗਟਨ, 6 ਅਗਸਤ

ਓਮ ਜੈ ਜਗਦੀਸ਼ ਹਰੇ ਅਤੇ ਜਨ ਗਣ ਮਨ ਨੂੰ ਨਵੇਂ ਅੰਦਾਜ਼ ਵਿੱਚ ਗਾ ਕੇ ਦਰਸ਼ਕਾਂ ਦਾ ਮਨਮੋਹਣ ਵਾਲੀ ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਜਸ਼ਨਾਂ ਵਿੱਚ ਸ਼ਾਮਲ ਹੋਣ ਲਈ ਦਿੱਲੀ ਪੁੱਜੇਗੀ। ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨਜ਼ (ਆਈਸੀਸੀਆਰ) ਦੇ ਸੱਦੇ 'ਤੇ ਭਾਰਤ ਆਉਣ ਤੋਂ ਪਹਿਲਾਂ ਮਿਲਬੇਨ ਨੇ ਬਿਆਨ ਜਾਰੀ ਕਰਦਿਆਂ ਕਿਹਾ, ‘1959 ਵਿੱਚ ਭਾਰਤ ਦਾ ਦੌਰਾ ਕਰਨ ਵਾਲੇ ਡਾ. ਮਾਰਟਿਨ ਲੂਥਰ ਕਿੰਗ ਜੂਨੀਅਰ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਮੈਨੂੰ ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਦੇ ਜਸ਼ਨਾਂ ’ਚ ਸੱਭਿਆਚਾਰਕ ਰਾਜਦੂਤ ਵਜੋਂ ਅਮਰੀਕਾ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਣ 'ਤੇ ਬਹੁਤ ਮਾਣ ਹੈ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...

ਸ਼ਹਿਰ

View All