ਧਾਰਾ 370 ਹਟਾਉਣ ਤੋਂ ਬਾਅਦ ਪਹਿਲੀ ਵਾਰ ਕਸ਼ਮੀਰ ਪੁੱਜੇ ਅਮਿਤ ਸ਼ਾਹ

ਸ਼ਹੀਦ ਪੁਲੀਸ ਅਧਿਕਾਰੀ ਦੇ ਪਰਿਵਾਰ ਨੂੰ ਮਿਲੇ ਕੇਂਦਰੀ ਮੰਤਰੀ

ਧਾਰਾ 370 ਹਟਾਉਣ ਤੋਂ ਬਾਅਦ ਪਹਿਲੀ ਵਾਰ ਕਸ਼ਮੀਰ ਪੁੱਜੇ ਅਮਿਤ ਸ਼ਾਹ

ਸ੍ਰੀਨਗਰ, 23 ਅਕਤੂਬਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ 'ਤੇ ਇਥੇ ਪਹੁੰਚੇ। ਧਾਰਾ 370 ਨੂੰ ਹਟਾਉਣ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਕਸ਼ਮੀਰ ਯਾਤਰਾ ਹੈ। ਆਪਣੇ ਦੌਰੇ ਮੌਕੇ ਉਹ ਵਾਦੀ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀਨਗਰ ਹਵਾਈ ਅੱਡੇ 'ਤੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ੍ਰੀ ਸ਼ਾਹ ਦਾ ਸਵਾਗਤ ਕੀਤਾ, ਜਿਥੇ ਜੰਮੂ-ਕਸ਼ਮੀਰ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਗ੍ਰਹਿ ਮੰਤਰੀ ਦਿਨ ਵਿੱਚ ਬਾਅਦ ਵਿੱਚ ਇੱਕ ਉੱਚ-ਪੱਧਰੀ ਸੁਰੱਖਿਆ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਅਤੇ ਉਦਘਾਟਨੀ ਸ੍ਰੀਨਗਰ-ਸ਼ਾਰਜਾਹ ਉਡਾਣ ਨੂੰ ਵੀ ਹਰੀ ਝੰਡੀ ਦਿਖਾਉਣਗੇ।

ਇਸ ਦੌਰਾਨ ਸ੍ਰੀ ਸ਼ਾਹ ਨੇ ਜੰਮੂ ਕਸ਼ਮੀਰ ਪੁਲੀਸ ਦੇ ਸ਼ਹੀਦ ਅਧਿਕਾਰੀ ਪਰਵੇਜ਼ ਅਹਿਮਦ ਦੇ ਪਰਿਵਾਰ ਨਾਲ ਅੱਜ ਮੁਲਾਕਾਤ ਕੀਤੀ। ਸ਼ਹਿਰ ਦੇ ਨੌਗਾਮ ਇਲਾਕੇ ਵਿੱਚ ਇਸ ਸਾਲ ਜੂਨ ਵਿੱਚ ਅਤਿਵਾਦੀਆਂ ਨੇ ਅਹਿਮਦ ਦੀ ਹੱਤਿਆ ਕਰ ਦਿੱਤੀ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

ਕਿਸਾਨਾਂ ਦੀਆਂ ਮੌਤਾਂ ਦੇ ਮੁੱਦੇ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

* ਸੋਮਵਾਰ ਨੂੰ ਸੰਸਦ ’ਚ ਰੱਖਾਂਗਾ ਸ਼ਹੀਦ ਹੋਏ ਕਿਸਾਨਾਂ ਦੀ ਸੂਚੀ

ਸ਼ਹਿਰ

View All