
ਇੰਫਾਲ, 26 ਮਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਾਤੀ ਸੰਘਰਸ਼ ਦਾ ਹੱਲ ਕੱਢਣ ਲਈ 29 ਮਈ ਨੂੰ ਹਿੰਸਾ ਪ੍ਰਭਾਵਿਤ ਸੂਬੇ ਮਨੀਪੁਰ ਦਾ ਦੌਰਾ ਕਰਨਗੇ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਕਿਹਾ, ‘ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਿੰਨ ਦਿਨ ਰਹਿਣਗੇ ਅਤੇ ਜਾਤੀ ਸੰਕਟ ਨੂੰ ਖਤਮ ਕਰਨ ਅਤੇ ਸਾਰੇ ਲੋਕਾਂ ਨੂੰ ਨਿਆਂ ਦੇਣ ਲਈ ਕੰਮ ਕਰਨਗੇ। ਅਸੀਂ ਵੱਖ-ਵੱਖ ਥਾਵਾਂ 'ਤੇ ਲੋਕਾਂ ਨਾਲ ਗੱਲਬਾਤ ਕਰਾਂਗੇ ਅਤੇ ਉਨ੍ਹਾਂ ਦੇ ਵਿਚਾਰ ਸੁਣਾਂਗੇ।’
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ