ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅੰਮ੍ਰਿਤਪਾਲ ਨੇ ਮੁੜ ਹਾਈ ਕੋਰਟ ਦਾ ਰੁਖ਼ ਕੀਤਾ

ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 17 ਅਪਰੈਲ ਨੂੰ ਉਨ੍ਹਾਂ ਖਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਤੀਜੀ ਵਾਰ ਹਿਰਾਸਤ ਵਿੱਚ ਰੱਖਣ ਸਬੰਧੀ ਜਾਰੀ ਹੁਕਮਾਂ ਦੀ ਕਾਨੂੰਨੀ ਵਾਜਬੀਅਤ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਸ ਦੇ ਵਕੀਲਾਂ ਅਰਸ਼ਦੀਪ...
Advertisement

ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 17 ਅਪਰੈਲ ਨੂੰ ਉਨ੍ਹਾਂ ਖਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਤੀਜੀ ਵਾਰ ਹਿਰਾਸਤ ਵਿੱਚ ਰੱਖਣ ਸਬੰਧੀ ਜਾਰੀ ਹੁਕਮਾਂ ਦੀ ਕਾਨੂੰਨੀ ਵਾਜਬੀਅਤ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਸ ਦੇ ਵਕੀਲਾਂ ਅਰਸ਼ਦੀਪ ਸਿੰਘ ਚੀਮਾ, ਈਮਾਨ ਸਿੰਘ ਖਾਰਾ ਤੇ ਹਰਜੋਤ ਸਿੰਘ ਮਾਨ ਨੇ ਪਟੀਸ਼ਨ ’ਚ ਦਾਅਵਾ ਕੀਤਾ ਹੈ ਕਿ ਇਹ ਹਿਰਾਸਤ ਮਨਮਾਨੀ ਅਤੇ ਸੰਵਿਧਾਨ ਦੀ ਧਾਰਾ 21 ਤੇ 22 ਤਹਿਤ ਮਿਲੇ ਅਧਿਕਾਰਾਂ ਦੀ ਉਲੰਘਣਾ ਹੈ; ਪਟੀਸ਼ਨ ਅਨੁਸਾਰ ਉਸ ਨੂੰ ਬਿਨਾਂ ਸਬੂਤਾਂ ਦੇ 2023 ਤੋਂ ਜੇਲ੍ਹ ’ਚ ਡੱਕਿਆ ਹੋਇਆ ਹੈ।

Advertisement
Advertisement
Show comments